ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਬਲਾਕ ਬੰਗਾ ਦੀ ਮੀਟਿੰਗ ਅੰਮ੍ਰਿਤ ਲਾਲ ਦੀ ਪ੍ਰਧਾਨਗੀ ਹੇਠ ਹੋਈ

ਬੰਗਾ  (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਮੈਡੀਕਲ ਪਰੈਕਟੀਸ਼ਨਰ ਅੈਸੋਸੀਏਸ਼ਨ ਪੰਜਾਬ ਦੇ ਬਲਾਕ ਬੰਗਾ ਦੀ ਮੀਟਿੰਗ ਬੰਗਾ ਵਿਖੇ ਪ੍ਰਧਾਨ ਡਾ ਅ੍ਮਿਤ ਲਾਲ ਰਾਣਾ ਜੀ ਦੀ ਪਰਧਾਨਗੀ ਵਿੱਚ ਬੰਗਾ ਵਿਖੇ ਹੋਈ ਜਿਸ ਵਿਚ ਵੱਖ ਵੱਖ ਵਿਚਾਰ ਵਟਾਂਦਰਾ ਕੀਤਾ ਅੱਜ ਦੀ ਮੀਟਿੰਗ ਭਾਰਤ ਦੇ ਗ੍ਰਹਿ ਮੰਤਰੀ ਅਮ੍ਰਿਤ ਸ਼ਾਹ ਜੀ ਦਾ ਬਾਬਾ ਸਾਹਿਬ ਡਾ ਅੰਬੇਦਕਰ ਜੀ ਦੇ ਬਾਰੇ ਵਿੱਚ ਕੀਤੀ ਗਈ ਟਿੱਪਣੀ ਦੀ ਨਿਖੇਧੀ ਕੀਤੀ ਗਈ ਅੱਜ ਦੀ ਮੀਟਿੰਗ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤੇ ਉਨ੍ਹਾਂ ਦੇ ਸਾਹਿਬਜਾਦੀਆਂ ਦੇ ਬਲੀਦਾਨ ਤੇ ਮਾਤਾ ਗੁਜਰੀ ਜੀ ਅਤੇ ਸਿੰਘ ਸਹੀਦਾ ਨੂੰ ਸਮਰਪਿਤ ਕੀਤੀ ਗਈ ਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਵਸ ਨੂੰ ਵੀ ਸਮਰਪਿਤ ਕੀਤੀ ਗਈ ਤੇ ਉਨਾ ਦੀਆ ਸਿੱਖਿਆਵਾਂ ‘ਤੇ ਚੱਲਣ ਦਾ ਪ੍ਰਣ ਕੀਤਾ ਗਿਆ ਅੱਜ ਦੀ ਮੀਟਿੰਗ ਵਿੱਚ ਬਲਾਕ ਪ੍ਰਧਾਨ ਡਾ ਅ੍ਮਿਤ ਲਾਲ ਰਾਣਾ ਜੀ ਵੱਲੋਂ ਪੰਜਾਬ ਸਰਕਾਰ ਨੂੰ ਆਪਣੀਆ ਮੰਗਾਂ ਨੂੰ ਮੰਨਣ ਦੀ ਪ੍ਜੋਰ ਅਪੀਲ ਵੀ ਕੀਤੀ ਗਈ ਅੱਜ ਦੀ ਮੀਟਿੰਗ ਵਿੱਚ ਡਾ ਅ੍ਮਿਤ ਲਾਲ ਰਾਣਾ ਡਾ ਲੇਖ ਰਾਜ ਡਾ ਸੀਤਾ ਰਾਮ ਡਾ ਗੁਰਮੇਲ ਮਜਾਰੀ ਡਾ ਨਰਿੰਦਰ ਬਿੱਲਾ ਡਾ ਸਿੰਦਰ ਪਾਲ ਹੀਰਾ ਡਾ ਮਹਿਗਾ ਸਿੰਘ ਡਾ ਬਘੇਲ ਸਿੰਘ ਡਾ ਧਰਮ ਪਾਲ ਬੱਗਾ ਡਾ ਅਸ਼ੋਕ ਕੁਮਾਰ ਗਾਬਾ ਡਾ ਜਸਪਾਲ ਕੌਰ ਡਾ ਗੀਤਾ ਡਾ ਸੰਦੀਪ ਕੌਰ ਡਾ ਰਤਨ ਸਿੰਘ ਡਾ ਕੁਲਵਿੰਦਰ ਸਿੰਘ ਡਾ ਗੁਰਦੀਪ ਸਿੰਘ ਡਾ ਸੁਧੀਰ ਕੁਮਾਰ ਡਾ ਅਨੁਪਿਦਰ ਸਿੰਘ ਡਾ ਚਰਨਜੀਤ ਸਿੰਘ ਆਦਿ ਸਾਥੀ ਹਾਜਰ ਹੋਏ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਫੌਜੀ ਨੰਬਰਦਾਰ ਨਿਸ਼ਾਨ ਸਿੰਘ ਜੀ ਨੇ ਸਸਤੀਆਂ ਸ਼ਬਜੀਆਂ ਅਤੇ ਫ਼ਲ ਫਰੂਟਾਂ ਕਿਸਾਨ ਹੱਟ ਖੋਲਿਆ–ਦਿਲਬਾਗ ਸਿੰਘ ਬਾਗੀ।
Next articleਵਪਾਰਕ ਏਕਤਾ ਮੰਚ ਵੱਲੋਂ ਨਵੇਂ ਸਾਲ ‘ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਲੰਗਰ ਲਗਾਇਆ ਗਿਆ