ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਪਿਛਲੇ ਦਿਨੀਂ ਅਚਾਨਕ ਸੰਖੇਪ ਬਿਮਾਰੀ ਪਿੱਛੋਂ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਜੀ ਦੇ ਮਾਤਾ ਸ੍ਰੀ ਮਤੀ ਸਵਰਨ ਕੌਰ ਜੀ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਦੇ ਨਮਿਤ ਭੋਗ ਤੇ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਸਮਾਗਮ ਪਿੰਡ ਭਰੌਲੀ ਵਿਖੇ ਕੀਤਾ ਗਿਆ ਜਿਸ ਵਿੱਚ ਵੱਖ ਵੱਖ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਅਤੇ ਪਰਿਵਾਰ ਦੇ ਮੈਂਬਰਾਂ ਅਤੇ ਸਾਕ ਸਬੰਧੀਆਂ ਵਲੋਂ ਮਾਤਾ ਜੀ ਨੂੰ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ ਗਈ। ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਦੇ ਸੂਬਾ ਪ੍ਰਧਾਨ ਡਾਕਟਰ ਜਸਵਿੰਦਰ ਕਾਲਖ਼ ਲੁਧਿਆਣਾ, ਪੰਜਾਬ ਦੇ ਮੀਤ ਪ੍ਰਧਾਨ ਡਾਕਟਰ ਵੇਦ ਪ੍ਰਕਾਸ਼ ਹੀਰਾ ਰੋਪੜ, ਡਾਕਟਰ ਕੇਸਰ ਸਿੰਘ ਧਾਂਦਰਾ, ਡਾਕਟਰ ਗੁਰਮੁਖ ਸਿੰਘ ਮੋਹਾਲੀ,ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜਨਰਲ ਸਕੱਤਰ ਡਾਕਟਰ ਪ੍ਰੇਮ ਸਲੋਹ, ਆਰਗੇਨਾਈਜ਼ਿਰ ਸਕੱਤਰ ਡਾਕਟਰ ਰਜਿੰਦਰ ਸਿੰਘ ਲੱਕੀ, ਡਾਕਟਰ ਅਨੂੰਪਿੰਦਰ ਸਿੰਘ, ਡਾਕਟਰ ਅਮ੍ਰਿਤ ਲਾਲ ਫਰਾਲਾ, ਡਾਕਟਰ ਜਤਿੰਦਰ ਸਹਿਗਲ, ਡਾਕਟਰ ਗੁਰਨਾਮ ਸਿੰਘ, ਜ਼ਿਲ੍ਹਾ ਆਰਗੇਨਾਈਜ਼ਿਰ ਡਾਕਟਰ ਸੁਰਿੰਦਰ ਮਹਾਲੋਂ, ਡਾਕਟਰ ਪਰਮਜੀਤ ਬੱਧਣ, ਡਾਕਟਰ ਸੋਹਣ ਲਾਲ, ਡਾਕਟਰ ਜਗੀਰ ਸਿੰਘ, ਡਾਕਟਰ ਨਿਰਮਲ ਸਿੰਘ, ਡਾਕਟਰ ਰਵਿੰਦਰ ਕੁਮਾਰ, ਡਾਕਟਰ ਅਸ਼ੋਕ ਕੁਮਾਰ, ਡਾਕਟਰ ਹੁਸਨ ਲਾਲ, ਡਾਕਟਰ ਸਤਨਾਮ ਜੌਹਲ, ਡਾਕਟਰ ਗੁਲਸ਼ਨ ਕੁਮਾਰ, ਡਾਕਟਰ ਲੇਖ ਰਾਜ ਅਤੇ ਵੱਖ ਜ਼ਿਲ੍ਹਿਆਂ , ਅਤੇ ਬਲਾਕਾਂ ਦੇ ਮੁੱਖ ਆਗੂਆਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਮਾਤਾ ਸਵਰਨ ਕੌਰ ਜੀ ਨੂੰ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj