ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਮੈਡੀਕਲ ਪਰੈਕਟੀਸ਼ਨਰ ਅੈਸੋਸੀਏਸ਼ਨ ਪੰਜਾਬ ਦੇ ਬਲਾਕ ਬੰਗਾ ਦੀ ਮੀਟਿੰਗ ਬੰਗਾ ਵਿਖੇ ਪ੍ਧਾਨ ਡਾ ਅ੍ਮਿਤ ਲਾਲ ਰਾਣਾ ਜੀ ਦੀ ਪਰਧਾਨਗੀ ਵਿੱਚ ਹੋਈ ਜਿਸ ਵਿੱਚ ਵੱਖ ਵੱਖ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਪੰਜਾਬ ਸਰਕਾਰ ਤੋਂ ਮੈਡੀਕਲ ਪਰੈਕਟੀਸ਼ਨਰ ਦੀਆ ਮੰਗਾ ਮੰਨਣ ਨੂੰ ਮੰਨਣ ਦੀ ਪ੍ਜੋਰ ਅਪੀਲ ਕੀਤੀ ਅੱਜ ਦੀ ਮੀਟਿੰਗ ਭਗਵਾਨ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਤੀ ਗਈ ਜਿਸ ਵਿੱਚ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਪ੍ਰਣ ਕੀਤਾ ਗਿਆ ਤੇ ਸੱਚੀ ਕਿਰਤ ਕਰਨ ਲਈ ਪ੍ਣ ਕੀਤਾ ਗਿਆ ਤੇ ਸਮੁੱਚੇ ਸੰਸਾਰ ਵਾਸੀਆਂ ਨੂੰ ਲੱਖ ਲੱਖ ਮੁਬਾਰਕਾਂ ਦਿੱਤੀਆਂ ਗਈਆਂ ਅੱਜ ਦੀ ਮੀਟਿੰਗ ਵਿੱਚ ਬਲਾਕ ਪ੍ਰਧਾਨ ਡਾ ਅ੍ਮਿਤ ਲਾਲ ਰਾਣਾ ਜੀ ਡਾ ਲੇਖ ਰਾਜ ਡਾ ਸੀਤਾ ਰਾਮ ਡਾ ਅਨੁਪਿਦਰ ਸਿੰਘ ਡਾ ਚਰਨਜੀਤ ਸਿੰਘ ਡਾ ਧਰਮ ਪਾਲ ਬੱਗਾ ਡਾ ਕੁਲਵਿੰਦਰ ਸਿੰਘ ਡਾ ਰਣਜੀਤ ਸਿੰਘ ਡਾ ਅਮਨਦੀਪ ਸਿੰਘ ਆਦਿ ਡਾ ਸਾਥੀ ਹਾਜਰ ਹੋਏ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ਗਿਆ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly