ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਬਲਾਕ ਬੰਗਾ ਦੀ ਮਹੀਨਾਵਾਰ ਮੀਟਿੰਗ ਹੋਈ

ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਮੈਡੀਕਲ ਪਰੈਕਟੀਸ਼ਨਰ ਅੈਸੋਸੀਏਸ਼ਨ ਪੰਜਾਬ ਦੇ ਬਲਾਕ ਬੰਗਾ ਦੀ ਮੀਟਿੰਗ ਬੰਗਾ ਵਿਖੇ ਪਧਾਨ ਡਾ ਅ੍ਮਿਤ ਲਾਲ ਰਾਣਾ ਜੀ ਦੀ ਪਰਧਾਨਗੀ ਵਿੱਚ ਬੰਗਾ ਵਿਖੇ ਹੋਈ ਜਿਸ ਵਿਚ ਵੱਖ ਵੱਖ ਵਿਚਾਰ ਵਟਾਂਦਰਾ ਕੀਤਾ ਗਿਆ ਅੱਜ ਦੀ ਮੀਟਿੰਗ ਵਿੱਚ ਕਲਕੱਤਾ ਵਿਖੇ ਲੇਡੀ ਡਾਕਟਰ ਮੋਮਤਾ ਦੇਵਨਾਥ ਨਾਲ ਸਮੂਹਿਕ ਬਲਾਤਕਾਰ ਦੀ ਘਟਨਾ ਦੀ ਨਿਖੇਧੀ ਕੀਤੀ ਗਈ ਤੇ ਦੋ ਮਿੰਟ ਦਾ ਮੌਨ ਧਾਰ ਕੇ ਸਰਧਾਲੀ ਭੇਟ ਕੀਤੀ ਗਈ ਤੇ ਕੇਂਦਰ ਸਰਕਾਰ ਤੋਂ ਦੋਸੀਆ ਨੂੰ ਫਾਂਸੀ ਦੇਣ ਦੀ ਅਪੀਲ ਕੀਤੀ ਤੇ ਨਾਲ ਹੀ ਪੰਜਾਬ ਸਰਕਾਰ ਨੂੰ ਆਪਣੀਆ ਮੰਗਾਂ ਨੂੰ ਮੰਨਣ ਦੀ ਪ੍ਜੋਰ ਅਪੀਲ ਕੀਤੀ ਅੱਜ ਦੀ ਮੀਟਿੰਗ ਵਿੱਚ ਬਲਾਕ ਪ੍ਰਧਾਨ ਡਾ ਅ੍ਮਿਤ ਲਾਲ ਰਾਣਾ ਜੀ ਡਾ ਲੇਖ ਰਾਜ ਡਾ ਸੀਤਾ ਰਾਮ ਡਾ ਧਰਮ ਪਾਲ ਬੱਗਾ ਡਾ ਨਰਿੰਦਰ ਬਿੱਲਾ ਡਾ ਗੁਰਨਾਮ ਸਿੰਘ ਡਾ ਰਤਨ ਸਿੰਘ ਡਾ ਮਹਿਗਾ ਸਿੰਘ ਝਿੱਕਾ ਡਾ ਚਰਨਜੀਤ ਸਿੰਘ ਸੱਲ੍ਹਾ ਡਾ ਸਿੰਦਰ ਪਾਲ ਹੀਰਾ ਡਾ ਅਨੁਪਿਦਰ ਸਿੰਘ ਡ ਅਮਨਦੀਪ ਸਿੰਘ ਆਦਿ ਸਾਥੀ ਹਾਜਰ ਹੋਏ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਆਸ ਕਿਰਨ ਨਸ਼ਾ ਛੁਡਾਊ ਕੇਂਦਰ ਹੁਸ਼ਿਆਰਪੁਰ ਵਿਖੇ “ਸ਼ਬਦ ਗੁਰੂ ਸਮਾਗਮ” ਆਯੋਜਿਤ।
Next articleSAMAJ WEEKLY = 03/09/2024