ਡਾਕਟਰੀ ਪਰਚੀ ਤੋਂ ਬਿਨਾਂ ਪ੍ਰੀਗੈਬਲਿਨ ਕੈਪਸੂਲ ਦੀ ਵਿਕਰੀ ’ਤੇ ਰੋਕ ਬਿਨਾਂ ਲਾਇਸੰਸ ਅਤੇ ਮਨਜੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ ਤੇ ਵੇਚਣ ’ਤੇ ਵੀ ਰਹੇਗੀ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਪ੍ਰੀਗੈਬਲਿਨ ਕੈਪਸੂਲ ਨੂੰ ਬਿਨਾਂ ਲਾਇਸੰਸ ਦੇ ਰੱਖਣ, ਮਨਜੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ ਤੋਂ ਇਲਾਵਾ ਇਹ ਦਵਾਈ ਬਿਨਾਂ।ਡਾਕਟਰੀ ਪਰਚੀ  (ਪ੍ਰਿਸਕ੍ਰਿਪਸ਼ਨ) ਦੀ ਵਿਕਰੀ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 30 ਅਕਤੂਬਰ ਤੱਕ ਲਾਗੂ ਰਹਿਣਗੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਕੈਬਨਿਟ ਮੰਤਰੀ ਜਿੰਪਾ ਨੇ ਨੇਤਰਦਾਨ ਐਸੋਸੀਏਸ਼ਨ ਦੇ ਨੇਤਰਦਾਨ ਜਾਗਰੂਕਤਾ ਪੰਦਰਵਾੜੇ ਦੀ ਕਰਵਾਈ ਸ਼ੁਰੂਆਤ
Next articleਕੰਟਰੈਕਟ 2211 ਹੈਡ ਮਲਟੀਪਰਪਜ ਹੈਲਥ ਵਰਕਰ ਫੀਮੇਲ ਪੰਜਾਬ ਦੀ ਨਵੀਂ ਸੂਬਾ ਪ੍ਰਧਾਨ ਚੁਣੀ – ਸਰਬਜੀਤ ਕੋਰ