HOME ਮੈਂਬਰ ਪਾਰਲੀਮੈਂਟ ਜਲੰਧਰ ਸ. ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ

ਮੈਂਬਰ ਪਾਰਲੀਮੈਂਟ ਜਲੰਧਰ ਸ. ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ

13

   (ਸਮਾਜ ਵੀਕਲੀ)   ਮੈਂਬਰ ਪਾਰਲੀਮੈਂਟ ਜਲੰਧਰ ਸ. ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ ਵਲੋਂ ਜਲੰਧਰ ਵਿਖੇ ਆਪਣਾ ਕੈਂਪ ਆਫ਼ਿਸ/ ਰਿਹਾਇਸ਼ ਸਥਾਪਤ ਕੀਤੀ ਗਈ ਇਸ ਮੌਕੇ ਉਨ੍ਹਾਂ ਨੂੰ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦਾ ਸਟੈਚੂ ਯਾਦਗਾਰ ਚਿੰਨ੍ਹ ਵਜੋਂ ਅੰਮ੍ਰਿਤਪਾਲ ਭੌਂਸਲੇ ਫਿਲੌਰ ਵਲੋਂ ਭੇਂਟ ਕੀਤਾ ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleSAMAJ WEEKLY = 08/04/2026
Next articleਸਰਕਾਰੀ ਪ੍ਰਾਇਮਰੀ ਸਕੂਲ ਲੱਧੜਾਂ ਵਿਖੇ ਨਵੇਂ ਸੈਸ਼ਨ ਦੇ ਆਗਾਜ਼ ‘ਤੇ ਸਮਾਗਮ ਕਰਵਾਇਆ।