ਕੇਰਲਾ ਦੇ 11 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ

ਕੋਚੀ (ਸਮਾਜ ਵੀਕਲੀ):  ਕੇਰਲਾ ਦੇ 11 ਜ਼ਿਲ੍ਹਿਆਂ ਲਈ ਭਾਰਤੀ ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕੀਤੀ ਹੈ ਜਿੱਥੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਭਲਕੇ ਤੇ 21 ਅਕਤੂਬਰ ਨੂੰ ਜ਼ੋਰਦਾਰ ਮੀਂਹ ਪੈਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਕੇਰਲਾ ਵਿਚ ਮੀਂਹ ਤੇ ਹੜ੍ਹਾਂ ਨਾਲ 24 ਮੌਤਾਂ ਹੋ ਚੁੱਕੀਆਂ ਹਨ। ਬਚਾਅ ਤੇ ਰਾਹਤ ਕਾਰਜ ਜਾਰੀ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਉੱਤਰਾਖੰਡ ਵਿਚ ਜ਼ੋਰਦਾਰ ਮੀਂਹ ਨਾਲ 42 ਹੋਰ ਮੌਤਾਂ
Next articleਲਖੀਮਪੁਰ: ਵਿਸ਼ੇਸ਼ ਜਾਂਚ ਟੀਮ ਵੱਲੋਂ ਕਿਸਾਨਾਂ ਤੋਂ ਪੁੱਛ-ਪੜਤਾਲ