ਜੈਸਲਮੇਰ ’ਚ ਮਿੱਗ ਹਾਦਸਾਗ੍ਰਸਤ, ਪਾਇਲਟ ਹਲਾਕ

ਜੈਪੁਰ (ਸਮਾਜ ਵੀਕਲੀ):  ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਮਿੱਗ-21 ਅੱਜ ਰਾਤੀਂ 8.30 ਵਜੇ ਦੇ ਕਰੀਬ ਜੈਸਲਮੇਰ ਨੇੜੇ ਹਾਦਸਾਗ੍ਰਸਤ ਹੋ ਗਿਆ। ਸੂਤਰਾਂ ਮੁਤਾਬਕ ਹਾਦਸੇ ਵਿੱਚ ਪਾਇਲਟ ਦੀ ਮੌਤ ਹੋ ਗਈ ਹੈ। ਭਾਰਤੀ ਹਵਾਈ ਫੌਜ ਨੇ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleOdisha CM felicitates para-badminton players for Tokyo Olympics’ performance
Next articleMilitant involved in several killings shot dead in J&K’s Anantnag