ਨਵੀਂ ਦਿੱਲੀ, (ਸਮਾਜ ਵੀਕਲੀ) : ਇਥੋਂ ਦੀ ਅਦਾਲਤ ਨੇ ਭਾਜਪਾ ਦੇ ਸੰਸਦ ਮੈਂਬਰ ਤੇ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਨਾਬਾਲਗ ਪਹਿਲਵਾਨ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਸ਼ਿਕਾਇਤਕਰਤਾ ਨੂੰ 1 ਅਗਸਤ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly