HOME ਮਿਸ਼ਨਰੀ ਵਰਕਰ ਹੰਸ ਰਾਜ ਨੰਬਰਦਾਰ ਦੀ ਮਾਤਾ ਰਾਮ ਪਿਆਰੀ ਜੀ ਦੀ ਅੰਤਿਮ...

ਮਿਸ਼ਨਰੀ ਵਰਕਰ ਹੰਸ ਰਾਜ ਨੰਬਰਦਾਰ ਦੀ ਮਾਤਾ ਰਾਮ ਪਿਆਰੀ ਜੀ ਦੀ ਅੰਤਿਮ ਅਰਦਾਸ ਕੀਤੀ ਗਈ

2

 

ਬੰਗਾ   (ਸਮਾਜ ਵੀਕਲੀ)   ( ਚਰਨਜੀਤ ਸੱਲ੍ਹਾਂ ) ਅੱਜ ਮਿਸ਼ਨਰੀ ਵਰਕਰ ਹੰਸ ਰਾਜ ਨੰਬਰਦਾਰ ਜੀ ਦੀ ਮਾਤਾ ਜੀ ਦੀ ਅੰਤਿਮ ਅਰਦਾਸ ਕੀਤੀ ਗਈ। ਜੋ ਕਿ ਪਿਛਲੇ ਦਿਨੀਂ ਵਿਛੋੜਾ ਦੇ ਗਏ ਸਨ।ਇਸ ਮੌਕੇ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਕੀਰਤਨ ਕੀਤਾ ਗਿਆ। ਗਿਆਨੀ ਮੋਹਣ ਸਿੰਘ ਜੀ ਨੇ ਵਿਰਾਗਮਈ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਤੇ ਡਾ ਸੁਖਵਿੰਦਰ ਕੁਮਾਰ ਸੁੱਖੀ ਕੈਬਨਿਟ ਮੰਤਰੀ, ਕੁਲਜੀਤ ਸਿੰਘ ਸਹਾਰਲ ਇੰਚਾਰਜ ਹਲਕਾ ਬੰਗਾ,ਸੋਹਣ ਲਾਲ ਢੰਡਾ ਆਪ ਆਗੂ, ਨਗਰ ਨਿਵਾਸੀ, ਰਿਸ਼ਤੇਦਾਰ,ਦੋਸਤ ਮਿੱਤਰ, ਸਰਪੰਚ, ਨੰਬਰਦਾਰ,ਪੰਚ ਅਤੇ ਹੋਰ ਸੰਗਤਾਂ ਵੱਡੀ ਗਿਣਤੀ ਵਿੱਚ ਆਈਆਂ ਹੋਈਆਂ ਸਨ। ਬਾਅਦ ਵਿੱਚ ਹੰਸ ਰਾਜ ਨੰਬਰਦਾਰ ਨੇ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਆਪਣੀ ਮਾਤਾ ਜੀ ਦਾ ਸੁਪਨਾ ਪੂਰਾ ਹੋਵੇ ਇਹ ਅਰਦਾਸ ਵੀ ਕੀਤੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਹਰ ਸ਼ੁਕਰਵਾਰ ਡੇਗੂ ਤੇ ਵਾਰ ਕੰਪੇਨ ਦੀ ਸ਼ੁਰੂਆਤ
Next articleਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰਖੀ