ਵਿਰੋਧੀਆਂ ਨੂੰ ਤੰਗ ਕਰਨ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ: ਪ੍ਰਿਯੰਕਾ

Congress General Secretary Priyanka Gandhi

ਚੰਡੀਗੜ੍ਹ (ਸਮਾਜ ਵੀਕਲੀ):  ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਨੇ ਈਡੀ ਵੱਲੋਂ ਗੈਰਕਾਨੂੰਨੀ ਖਣਨ ਮਾਮਲੇ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦੀ ਗ੍ਰਿਫ਼ਤਾਰੀ ਦੇ ਹਵਾਲੇ ਨਾਲ ਅੱਜ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਆਪਣੇ ਵਿਰੋਧੀਆਂ ਨੂੰ ਤੰਗ ਕਰਨ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਵਿਚ ਸਿਆਸੀ ਬਦਲਾਖੋਰੀ ਦੀ ਇਜਾਜ਼ਤ ਨਹੀਂ ਹੋਣੀ ਚਾਹੀਦੀ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਡੇਰਾ ਸੱਚ ਖੰਡ ਬੱਲਾਂ ਤੋਂ ਹੋਇਆ ਰਲੀਜ ਪ੍ਰਦੀਪ ਭੱਟੀ ਦਾ ਧਾਰਮਿਕ ਟਰੈਕ ਹੱਕ ਸੱਚ।
Next articleਕਾਨੂੰਨ ਆਪਣਾ ਕੰਮ ਕਰ ਰਿਹੈ: ਚੰਨੀ