ਮਿਜ਼ੋਰਮ ਦੇ ਮੁੱਖ ਮੰਤਰੀ ਵੱਲੋਂ ਇਕਜੁੱਟਤਾ ਦਾ ਪ੍ਰਗਟਾਵਾ

ਐਜ਼ੌਲ (ਸਮਾਜ ਵੀਕਲੀ):ਮਿਜ਼ੋਰਮ ਦੇ ਮੁੱਖ ਮੰਤਰੀ ਜ਼ੋਰਾਮਥਾਂਗਾ ਨੇ ਨਾਗਾਲੈਂਡ ਵਿੱਚ ਸੁਰੱਖਿਆ ਬਲਾਂ ਦੀ ਗੋਲੀਬਾਰੀ ਵਿੱਚ ਮਾਰੇ ਗਏ 14 ਆਮ ਲੋਕਾਂ ਦੀ ਘਟਨਾ ’ਤੇ ਦੁਖ਼ ਜ਼ਾਹਰ ਕਰਦਿਆਂ ਸੂਬੇ ਦੇ ਲੋਕਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਅਰਦਾਸ ਕੀਤੀ ਕਿ ਪੀੜਤਾਂ ਨੂੰ ਨਿਆਂ ਮਿਲੇ ਤੇ ਸੂਬੇ ’ਚ ਅਮਨ-ਸ਼ਾਂਤੀ ਜਲਦੀ ਹੀ ਪਰਤ ਆਏ। ਜ਼ੋਰਾਮਥਾਂਗਾ ਨੇ ਕਿਹਾ ਕਿ ਉਹ ਦੁੱਖ ਦੀ ਇਸ ਘੜੀ ਵਿੱਚ ਨਾਗਾਲੈਂਡ ਦੇ ਲੋਕਾਂ ਨਾਲ ਖੜ੍ਹੇ ਹਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਾਗਾਲੈਂਡ ਫਾਇਰਿੰਗ: ਰਿਪੋਰਟ ’ਚ ਫ਼ੌਜ ’ਤੇ ਨਿਹੱਥੇ ਕੋਲਾ ਖਾਣ ਮਜ਼ਦੂਰਾਂ ’ਤੇ ਘਾਤ ਲਗਾ ਕੇ ਹਮਲਾ ਕਰਨ ਦਾ ਦਾਅਵਾ
Next article‘ਅਫ਼ਸਪਾ’ ਵਾਪਸ ਲੈਣ ਦੀ ਮੰਗ