ਯੂਕਰੇਨ ਸੰਕਟ ਨਾਲ ਪੈਦਾ ਹੋਈ ਸਥਿਤੀ ਬਾਰੇ ਮੋਦੀ ਨੇ ਕੋਵਿੰਦ ਨੂੰ ਜਾਣਕਾਰੀ ਦਿੱਤੀ

ਨਵੀਂ ਦਿੱਲੀ (ਸਮਾਜ ਵੀਕਲੀ):  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਯੂਕਰੇਨ ਅਤੇ ਰੂਸ ਵਿਚਾਲੇ ਚੱਲ ਰਹੇ ਯੁੱਧ ਤੋਂ ਪੈਦਾ ਹੋਈ ਵਿਸ਼ਵ ਸਥਿਤੀ ਅਤੇ ਯੂਕਰੇਨ ਤੋਂ ਭਾਰਤੀਆਂ ਨੂੰ ਕੱਢਣ ਲਈ ਚਲਾਈ ਜਾ ਰਹੀ ਮੁਹਿੰਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ, ‘ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਯੂਕਰੇਨ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਜਾਣਕਾਰੀ ਦਿੱਤੀ।’

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਰਤੀਆਂ ਦੀ ਸੁਰੱਖਿਅਤ ਵਾਪਸੀ ਲਈ ਯੂਰੋਪ ਜਾਣਗੇ ਚਾਰ ਕੇਂਦਰੀ ਮੰਤਰੀ
Next articleਮਹਿੰਗਾਈ ਦੀ ਮਾਰ: ਗਰਮੀ ਦੇ ਮੌਸਮ ਤੋਂ ਪਹਿਲਾਂ ਦੁੱਧ ਦੀਆਂ ਕੀਮਤਾਂ ’ਚ ਉਬਾਲ, ਅਮੂਲ ਤੋਂ ਬਾਅਦ ਪਰਾਗ ਨੇ ਭਾਅ ਵਧਾਏ