ਨਵੀਂ ਦਿੱਲੀ, (ਸਮਾਜ ਵੀਕਲੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਸਵੱਛ ਭਾਰਤ ਮਿਸ਼ਨ-ਸ਼ਹਿਰੀ’ ਅਤੇ ਕਾਇਆ ਕਲਪ ਤੇ ਸ਼ਹਿਰੀ ਸੁਧਾਰ ਲਈ ਅਟਲ ਮਿਸ਼ਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਦਫਤਰ ਅਨੁਸਾਰ ਸਵੱਛ ਭਾਰਤ ਮਿਸ਼ਨ 2.0 ਅਤੇ ਅਮਰੂਤ 2.0 ਸਾਰੇ ਸ਼ਹਿਰਾਂ ਨੂੰ ਕੂੜਾ ਮੁਕਤ ਕਰਨ ਅਤੇ ਪਾਣੀ ਦੀ ਸੰਭਾਲ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਤਿਆਰ ਕੀਤੇ ਗਏ ਹਨ। ਪ੍ਰਧਾਨ ਮੰਤਰੀ ਨੇ ਇੱਥੇ ਅੰਬੇਡਕਰ ਇੰਟਰਨੈਸ਼ਨਲ ਸੈਂਟਰ ਵਿਖੇ ਪ੍ਰੋਗਰਾਮ ਵਿੱਚ ਮੁੱਖ ਮਿਸ਼ਨ ਦੀ ਸ਼ੁਰੂਆਤ ਕੀਤੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly