ਮੋਦੀ ਵੱਲੋਂ ਸ਼ਹੀਦੇ ਆਜ਼ਮ ਭਗਤ ਸਿੰਘ, ਸੁਖਦੇਵ ਤੇੇ ਰਾਜਗੁਰੂ ਨੂੰ ਸ਼ਰਧਾਂਜਲੀਆਂ

Prime Minister Narendra Modi

ਨਵੀਂ ਦਿੱਲੀ (ਸਮਾਜ ਵੀਕਲੀ):  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਸ਼ਹੀਦ ਦਿਵਸ’ ਮੌਕੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਦੇਸ਼ ਲਈ ਕੁਰਬਾਨੀ ਦਾ ਉਨ੍ਹਾਂ ਦਾ ਜੋਸ਼ ਦੇਸ਼ ਵਾਸੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦੁਨੀਆ ਦੀ ਨੰਬਰ ਇਕ ਮਹਿਲਾ ਟੈਨਿਸ ਖਿਡਾਰਨ 25 ਸਾਲਾ ਬਾਰਟੀ ਵੱਲੋਂ ਖੇਡ ਤੋਂ ਸੰਨਿਆਸ ਦਾ ਐਲਾਨ
Next articleਮੁੰਬਈ: ਪੱਤਰਕਾਰ ਦੀ ਸ਼ਿਕਾਇਤ ’ਤੇ ਸਲਮਾਨ ਖ਼ਾਨ ਤੇ ਉਸ ਦੇ ਅੰਗ ਰੱਖਿਅਕ ਖ਼ਿਲਾਫ਼ ਸੰਮਨ ਜਾਰੀ