ਖੇਤਾਂ ’ਚ ਕੀਟਨਾਸ਼ਕਾਂ ਦੇ ਛਿੜਕਾਅ ਲਈ ਮੋਦੀ ਨੇ ਦੇਸ਼ ਭਰ ’ਚ 100 ਕਿਸਾਨ ਡਰੋਨ ਛੱਡੇ

ਨਵੀਂ ਦਿੱਲੀ, (ਸਮਾਜ ਵੀਕਲੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕੀਟਨਾਸ਼ਕਾਂ ਅਤੇ ਹੋਰ ਖੇਤੀ ਸਮੱਗਰੀਆਂ ਦੇ ਛਿੜਕਾਅ ਲਈ 100 ‘ਕਿਸਾਨ ਡਰੋਨਾਂ’ ਦਾ ਉਦਘਾਟਨ ਕੀਤਾ ਹੈ। ਇਸ ਦੇ ਨਾਲ ਉਨ੍ਹਾਂ ਭਰੋਸਾ ਜਤਾਇਆ ਕਿ ਡਰੋਨ ਖੇਤਰ ਵਿੱਚ ਭਾਰਤ ਦੀ ਵਧ ਰਹੀ ਸਮਰਥਾ ਦੁਨੀਆ ਨੂੰ ਨਵੀਂ ਅਗਵਾਈ ਦੇਵੇਗੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਾਨਸਾ: ਚੰਨੀ ਅਤੇ ਸਿੱਧੂ ਮੂਸੇਵਾਲਾ ਨੇ ਚੋਣ ਜ਼ਾਬਤਾ ਤੋੜਿਆ, ਕੇਸ ਦਰਜ
Next articleਆਮ ਆਦਮੀ ਪਾਰਟੀ ਖ਼ਿਲਾਫ਼ ਸਾਰੇ ਭ੍ਰਿਸ਼ਟ ਲੋਕ ਇਕਜੁੱਟ ਹੋਏ: ਕੇਜਰੀਵਾਲ