ਮੋਦੀ ਨੇ ਉੱਚ ਪੱੱਧਰੀ ਮੀਟਿੰਗ ਦੌਰਾਨ ਭਾਰਤ ਦੀਆਂ ਸੁਰੱਖਿਆ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ

ਨਵੀਂ ਦਿੱਲੀ (ਸਮਾਜ ਵੀਕਲੀ):  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤ ਦੀਆਂ ਸੁਰੱਖਿਆ ਤਿਆਰੀਆਂ ਅਤੇ ਯੂਰਕੇਨ ਜੰਗ ਬਾਰੇ ਮੌਜੂਦਾ ਵਿਸ਼ਵ ਹਾਲਾਤ ਦੀ ਸਮੀਖਿਆ ਕਰਨ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਮੀਟਿੰਗ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਵੀ ਹਿੱਸਾ ਲਿਆ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚਾਲੂ ਵਿੱਤੀ ਸਾਲ ਦੇ ਪਹਿਲੇ 11 ਮਹੀਨਿਆਂ ’ਚ ਸੋਨੇ ਦੀ ਦਰਾਮਦ ਵੱਧ ਕੇ 45 ਅਰਬ ਡਾਲਰ ਤੱਕ ਪੁੱਜੀ
Next articleਟਾਂਡਾ ਵਿੱਚ 20 ਗਊਆਂ ਮਰੀਆਂ ਹੋਈਆਂ ਮਿਲੀਆਂ