ਬੀਐੱਸਐੱਫ ਮਾਮਲੇ ’ਤੇ ਅਗਲੇ ਹਫ਼ਤੇ ਮੋਦੀ ਨੂੰ ਮਿਲੇਗੀ ਮਮਤਾ

ਕੋਲਕਾਤਾ (ਸਮਾਜ ਵੀਕਲੀ):  ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਅਗਲੇ ਹਫਤੇ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਦੀ ਸੰਭਾਵਨਾ ਹੈ।  ਸੂਤਰਾਂ ਨੇ ਦੱਸਿਆ ਕਿ ਇਸ ਬੈਠਕ ’ਚ ਉਹ ਸੂਬੇ ਦੇ ਬਕਾਏ ਅਤੇ ਬੀਐੱਸਫ ਦੇ ਵਧੇ ਅਧਿਕਾਰ ਖੇਤਰ ਵਰਗੇ ਮੁੱਦਿਆਂ ’ਤੇ ਚਰਚਾ ਕਰੇਗੀ। ਉਨ੍ਹਾਂ ਕਿਹਾ ਕਿ ਬੈਨਰਜੀ ਦੇ 22 ਨਵੰਬਰ ਨੂੰ ਰਾਜਧਾਨੀ ਦਾ ਦੌਰਾ ਕਰ ਸਕਦੀ ਹੈ ਤੇ ਉਨ੍ਹਾਂ ਦੇ 25 ਨਵੰਬਰ ਨੂੰ ਕੋਲਕਾਤਾ ਪਰਤਣ ਦੀ ਸੰਭਾਵਨਾ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰਾਸ਼ਟਰਪਤੀ ਦੀ ਆਮਦ ’ਤੇ ਚੰਡੀਗੜ੍ਹ ’ਚ ਥਾਂ-ਥਾਂ ਲੱਗੇ ਜਾਮ
Next articleਲੰਡਨ: ਪਰਵਾਸੀ ਪੰਜਾਬੀ ਨੂੰ ਪਤਨੀ ਦੀ ਹੱਤਿਆ ਦੇ ਦੋਸ਼ ’ਚ ਉਮਰ ਕੈਦ