ਮੋਦੀ ਦੀ ਫੁੱਟਪਾਊ ਅਤੇ ਧਿਆਨ ਵੰਡਾਉਣ ਵਾਲੀ ਸਿਆਸਤ: ਕਾਂਗਰਸ

Congress.

ਨਵੀਂ ਦਿੱਲੀ (ਸਮਾਜ ਵੀਕਲੀ):  ਵੰਡ ਦੁਖਾਂਤ ਦਿਹਾੜੇ ਦੇ ਐਲਾਨ ਮਗਰੋਂ ਕਾਂਗਰਸ ਦੇ ਮੁੱਖ ਤਰਜਮਾਨ ਰਣਦੀਪ ਸੁਰਜੇਵਾਲਾ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਫੁੱਟਪਾਊ ਅਤੇ ਧਿਆਨ ਵੰਡਾਉਣ ਵਾਲੀ ਸਿਆਸਤ’ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਪ੍ਰਧਾਨ ਮੰਤਰੀ ਪਾਕਿਸਤਾਨ ਨੂੰ ਉਨ੍ਹਾਂ ਦੇ ਆਜ਼ਾਦੀ ਦਿਹਾੜੇ ’ਤੇ ਵਧਾਈਆਂ ਦਿੰਦੇ ਹਨ ਤਾਂ ਦੂਜੇ ਪਾਸੇ ਉਹ ਪਾਕਿਸਤਾਨ ਨੂੰ ਭੰਡਦੇ ਹਨ ਕਿਉਂਕਿ ਚੋਣਾਂ ਨੇੜੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਵੰਡਪਾਊ ਸਿਆਸਤ ਦਾ ਪਰਦਾਫਾਸ਼ ਹੋ ਗਿਆ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਾਂਗਰਸ ਦੀਆਂ ਨੀਤੀਆਂ ਕਾਰਨ ਸਤਾਏ ਲੋਕਾਂ ਨੂੰ ਸਹੀ ਸ਼ਰਧਾਂਜਲੀ: ਭਾਜਪਾ
Next articleਇੰਡੀਅਨ ਉਵਰਸੀਜ ਕਾਂਗਰਸ ਜਰਮਨ ਕਮੇਟੀ ਤੇ ਕਾਂਗਰਸ ਯੂਰਪ ਕਮੇਟੀ ਨੇ 75ਵਾਂ ਅਜ਼ਾਦੀ ਦਿਵਸ ਰਲਕੇ ਬੜੀ ਧੂਮ ਧਾਮ ਨਾਲ ਮਨਾਇਆ