ਨਵੀਂ ਦਿੱਲੀ (ਸਮਾਜ ਵੀਕਲੀ): ਉੱਤਰ ਪ੍ਰਦੇਸ਼ ਸਮੇਤ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਖਤਮ ਹੋਣ ਦੇ ਨਾਲ ਹੀ ਕੇਂਦਰ ਸਰਕਾਰ ਇਨ੍ਹਾਂ ਰਾਜਾਂ ਵਿੱਚ ਕੋਵਿਡ-19 ਟੀਕਾਕਰਨ ਸਰਟੀਫਿਕੇਟਾਂ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਦਾ ਪ੍ਰਕਾਸ਼ਨ ਮੁੜ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ। ਪੰਜ ਰਾਜਾਂ ਉੱਤਰ ਪ੍ਰਦੇਸ਼, ਗੋਆ, ਉੱਤਰਾਖੰਡ, ਪੰਜਾਬ ਅਤੇ ਮਨੀਪੁਰ ਵਿੱਚ 8 ਜਨਵਰੀ ਨੂੰ ਚੋਣ ਤਰੀਕਾਂ ਦਾ ਐਲਾਨ ਹੋਣ ਅਤੇ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਟੀਕਾਕਰਨ ਸਰਟੀਫਿਕੇਟਾਂ ਤੋਂ ਮੋਦੀ ਦੀ ਤਸਵੀਰ ਹਟਾ ਦਿੱਤੀ ਗਈ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly