ਨਵੀਂ ਦਿੱਲੀ (ਸਮਾਜ ਵੀਕਲੀ):ਪ੍ਰਧਾਨ ਮੰਤਰੀ ਨਰਿੰਦਰ ਮੋਦੀ 7 ਦਸੰਬਰ ਨੂੰ ਗੋਰਖਪੁਰ ਜਾਣਗੇ, ਜੋ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦਾ ਪਿਤਰੀ ਜ਼ਿਲ੍ਹਾ ਹੈ। ਸ੍ਰੀ ਮੋਦੀ ਆਪਣੀ ਇਸ ਫੇਰੀ ਦੌਰਾਨ 9600 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ। ਪੀਐੱਮਓ ਨੇ ਇਕ ਬਿਆਨ ਵਿੱਚ ਕਿਹਾ ਕਿ ਸ੍ਰੀ ਮੋਦੀ ਗੋਰਖਪੁਰ ਫ਼ਰਟੀਲਾਈਜ਼ਰ ਪਲਾਂਟ ਦੇਸ਼ ਨੂੰ ਸਮਰਪਿਤ ਕਰਨਗੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly