ਮੁਹੱਲਾ ਕਮਾਲਪੁਰ ਵਿਖੇ ਭਗਵਾਨ ਮਹਾਂਰਿਸ਼ੀ ਬਾਲਮੀਕ ਜੀ ਦਾ ਪ੍ਰਗਟ ਦਿਵਸ ਮਨਾਇਆ ਗਿਆ

 ਹੁਸ਼ਿਆਰਪੁਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਮੁਹੱਲਾ ਕਮਾਲਪੁਰ ਵਿਖੇ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ ਗਿਆ ਜਿਸ ਵਿਚ ਵਿਸ਼ੇਸ਼ ਤੌਰ ਤੇ ਪੰਜਾਬ ਬੀ.ਸੀ ਲੈਂਡ ਐਂਡ ਫਾਇਨਾਂਸ ਕਾਰਪੋਰੇਸ਼ਨ ਦੇ ਚੇਅਰਮੈਨ ਸੰਦੀਪ ਸੈਣੀ ਅਤੇ ਮਿਉਂਸੀਪਲ ਕੌਂਸਲਰ ਸੰਜੁ ਅਰੋੜਾ , ਬਸਪਾ ਦੇ ਸ਼ਹਰੀ ਪ੍ਰਧਾਨ ਵਰਿੰਦਰ ਬੱਧਣ, ਭਾਜਪਾ ਆਗੂ ਕ੍ਰਿਸ਼ਨ ਅਰੋੜਾ , ਜ਼ਿਲਾ ਯੂਥ ਦੇ ਪ੍ਰਧਾਨ ਦਰਸ਼ਨ ਲੱਧੜ ਜੀ ਸ਼ਾਮਿਲ ਹੋਏ ਤੇ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਪਹਿਲਵਾਨ ਗੁਰਸਹਿਜਪ੍ਰੀਤ ਸਿੰਘ ਨੇ ਸੂਬਾ ਪੱਧਰੀ ਕੁਸ਼ਤੀ ਮੁਕਾਬਲੇ ਵਿਚੋਂ ਚਾਂਦੀ ਦਾ ਮੈਡਲ ਜਿੱਤ ਕੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਰੌਸ਼ਨ ਕੀਤਾ
Next articleराजीव हेमकेशव की याद में लखनऊ में हुई स्मृति सभा