ਨਮ ਅੱਖਾਂ ਨਾਲ ਮਾਤਾ ਅੰਮ੍ਰਿਤ ਕੌਰ ਦਾ ਕੀਤਾ ਗਿਆ ਸਸਕਾਰ

ਲੁਧਿਆਣਾ (ਸਮਾਜ ਵੀਕਲੀ) ( ਕਰਨੈਲ ਸਿੰਘ ਐੱਮ.ਏ.)  ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਂਕ ਦੇ ਮੁੱਖ ਸੇਵਾਦਾਰ ਅਤੇ ਕਾਰੋਬਾਰੀ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ, ਪਰਮਜੀਤ ਸਿੰਘ ਸਿੰਘ ਲਾਇਲਪੁਰੀ ਦੇ ਮਾਤਾ ਅੰਮ੍ਰਿਤ ਕੌਰ ਲਾਇਲਪੁਰੀ ਪਤਨੀ ਸਵ. ਕਿਸ਼ਨ ਸਿੰਘ ਲਾਇਲਪੁਰੀ ਜੋ ਅਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਸਵਰਗ ਆਸ਼ਰਮ, ਨਜ਼ਦੀਕ ਮਿਲਟਰੀ ਕੈਂਪ ਢੋਲੇਵਾਲ ਵਿਖੇ ਕੀਤਾ ਗਿਆ। ਇਸ ਦੁੱਖ ਦੀ ਘੜੀ ਵਿੱਚ ਜਿੱਥੇ ਧਾਰਮਿਕ, ਸਮਾਜਿਕ, ਸਮਾਜ ਸੇਵੀ ਸੰਸਥਾਵਾਂ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਅਤੇ ਰਾਜਨੀਤਕ ਆਗੂਆਂ ਜੱਥੇਦਾਰ ਹੀਰਾ ਸਿੰਘ ਗਾਬੜੀਆ, ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ,  ਬਲਕਾਰ ਸਿੰਘ ਸੰਧੂ ,  ਜਗਦੀਸ਼ ਸਿੰਘ ਗਰਚਾ, ਸਤੀਸ਼ ਮਲਹੋਤਰਾ ਸਾਬਕਾ ਐਸ ਪੀ, ਰਣਧੀਰ ਸਿੰਘ ਸਾਬਕਾ ਏਸੀਪੀ, ਮਹੇਸ਼ਇੰਦਰ ਸਿੰਘ ਗਰੇਵਾਲ, ਰਜਿੰਦਰ ਸਿੰਘ ਬਸੰਤ, ਪ੍ਰਸ਼ੋਤਮ ਸਿੰਘ ਵੋਹਰਾ, ਪ੍ਰਿਤਪਾਲ ਸਿੰਘ ਪਾਲੀ,  ਰਾਜਵੰਤ ਸਿੰਘ ਵੋਹਰਾ, ਸ਼ਾਮ ਸੁੰਦਰ ਮਲਹੋਤਰਾ, ਕੁਲਦੀਪ ਸਿੰਘ ਕੰਬੋਅ, ਜਗਦੇਵ ਸਿੰਘ ਗੋਹਲਵੜੀਆ, ਭੁਪਿੰਦਰ ਸਿੰਘ ਬਸੰਤ, ਮੇਜਰ ਸਿੰਘ ਖਾਲਸਾ, ਨਰਿੰਦਰ ਸਿੰਘ ਲਵਲੀ ਸਵੀਟਸ, ਜਗਜੀਤ ਸਿੰਘ ਜੱਗਾ, ਹਰਪਾਲ ਸਿੰਘ ਕੋਹਲੀ, ਅਤਰ ਸਿੰਘ ਮੱਕੜ, ਇੰਦਰਜੀਤ ਸਿੰਘ ਗਿੱਲ, ਪ੍ਰਮਜੀਤ ਸਿੰਘ ਪੰਮਾ ਢੋਲੇਵਾਲ, ਪਰਮਿੰਦਰ ਸਿੰਘ ਸੋਮਾ ਕੋਂਸਲਰ, ਪ੍ਰਲਾਦ ਸਿੰਘ ਢੱਲ, ਗੁਰਮੀਤ ਸਿੰਘ ਕੁਲਾਰ, ਬਾਬਾ ਅਜੀਤ ਸਿੰਘ, ਗੁਰਮੀਤ ਸਿੰਘ ਪ੍ਰਧਾਨ ਗੁਰਦੁਆਰਾ ਕਲਗੀਧਰ ਸਾਹਿਬ, ਜਰਨੈਲ ਸਿੰਘ, ਇੰਦਰਮੋਹਨ ਸਿੰਘ ਕਾਦੀਆਂ, ਇਕਬਾਲ ਸਿੰਘ ਸੋਨੂੰ ਡੀਕੋ, ਸਰਬਜੀਤ ਸਿੰਘ ਕਾਕਾ, ਜਤਿੰਦਰਪਾਲ ਸਿੰਘ ਸਲੂਜਾ, ਗੁਰਚਰਨ ਸਿੰਘ ਗੁਰੂ, ਰਣਜੀਤ ਸਿੰਘ ਢਿੱਲੋਂ, ਭੁਪਿੰਦਰ ਸਿੰਘ ਭਿੰਦਾ, ਰਜਿੰਦਰ ਸਿੰਘ ਭਾਟੀਆ, ਬੀਬੀ ਸੁਰਜੀਤ ਕੌਰ ਭਾਟੀਆ, ਸਵਰਨਦੀਪ ਸਿੰਘ ਚਾਹਲ, ਐਡਵੋਕੇਟ ਪਰਮਿੰਦਰ ਸਿੰਘ ਪਰੀ, ਐਡਵੋਕੇਟ ਅਜੇ ਸਰਮਾ, ਐਡਵੋਕੇਟ ਰਾਜਵੀਰ ਸਿੰਘ, ਭਾਈ ਅੰਮ੍ਰਿਤਪਾਲ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਭਾਈ ਜਰਨੈਲ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਭਾਈ ਅਰਵਿੰਦਰ ਸਿੰਘ ਕਲਗੀਧਰ, ਭਾਈ ਰਣਜੀਤ ਸਿੰਘ, ਭਾਈ ਜਸਬੀਰ ਸਿੰਘ ਯੂ.ਐਸ.ਏ, ਭਾਈ ਸੁਰਿੰਦਰ ਸਿੰਘ, ਭਾਈ ਵਰਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਜਸਕੀਰਤ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਹਰਪ੍ਰੀਤ ਸਿੰਘ ਜਮਾਲਪੁਰ ਵਾਲੇ, ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਬਲਜੀਤ ਸਿੰਘ ਦੁਖੀਆ, ਇੰਦਰਜੀਤ ਸਿੰਘ ਗੋਲਾ, ਸਵਰਨ ਸਿੰਘ ਮਹੌਲੀ, ਅਰਜਨ ਸਿੰਘ ਚੀਮਾ, ਸੁਰਜੀਤ ਸਿੰਘ ਮਠਾੜੂ, ਮੋਹਨ ਸਿੰਘ ਚੌਹਾਨ, ਅਵਤਾਰ ਸਿੰਘ, ਪ੍ਰੀਤਮ ਸਿੰਘ ਮਣਕੂ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਮੱਕੜ ਅਤੇ ਸ਼ਹਿਰ ਦੇ ਬਹੁਤ ਸਾਰੇ ਪਤਵੰਤੇ ਸੱਜਣਾਂ ਨੇ ਵੀ ਪ੍ਰਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਦੱਸਿਆ ਕਿ ਮਾਤਾ ਅੰਮ੍ਰਿਤ ਕੌਰ ਦੇ ਅੰਗੀਠਾ ਸੰਭਾਲਣ ਦੀ ਰਸਮ 7 ਸਤੰਬਰ ਦਿਨ ਸ਼ਨਿਚਰਵਾਰ ਨੂੰ , ਭੋਗ ਅੰਤਿਮ ਅਰਦਾਸ ਸਮਾਗਮ 10 ਸਤੰਬਰ ਦਿਨ ਬੁੱਧਵਾਰ ਨੂੰ ਹੋਣਗੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਲਾਇਨਜ਼ ਕਲੱਬ ਡੇਰਾਬੱਸੀ ਵੱਲੋਂ ਸਟੇਟ ਲੈਵਲ ਚੈਂਪੀਅਨ ਸਨਮਾਨਿਤ
Next articleਲੋਕ ਸਾਹਿਤ ਕਲਾ ਕੇਂਦਰ ਆਰ ਸੀ ਐੱਫ ਵੱਲੋਂ ਮਾਤਾ ਸਵਿਤਰੀ ਬਾਈ ਫੂਲੇ ਨੂੰ ਸਮਰਪਿਤ ਤ੍ਰੈ-ਭਾਸ਼ੀ ਕਵੀ-ਦਰਬਾਰ ਆਯੋਜਿਤ