ਮੌਨਸੂਨ: ਉਤਰੀ ਖੇਤਰ ’ਚ 8 ਜੁਲਾਈ ਤਕ ਨਹੀਂ ਪਵੇਗਾ ਮੀਂਹ

ਨਵੀਂ ਦਿੱਲੀ (ਸਮਾਜ ਵੀਕਲੀ): ਭਾਰਤੀ ਮੌਸਮ ਵਿਭਾਗ ਨੇ ਦੱਸਿਆ ਹੈ ਕਿ ਉਤਰੀ ਖੇਤਰ ਵਿਚ 8 ਜੁਲਾਈ ਤਕ ਮੌਨਸੂਨ ਦਾ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਇਸ ਕਾਰਨ ਦਿੱਲੀ, ਚੰਡੀਗੜ੍ਹ, ਹਰਿਆਣਾ ਤੇ ਪੰਜਾਬ ਦੇ ਦੱਖਣੀ ਹਿੱਸੇ ਇਕ ਹਫਤਾ ਹੋਰ ਸੁੱਕੇ ਰਹਿ ਸਕਦੇ ਹਨ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦੇਸ਼ ਵਿੱਚ 32.85 ਕਰੋੜ ਤੋਂ ਜ਼ਿਆਦਾ ਲੋਕਾਂ ਨੂੰ ਕਰੋਨਾ ਰੋਕੂ ਟੀਕਾ ਲੱਗਿਆ: ਕੇਂਦਰੀ ਸਿਹਤ ਮੰਤਰਾਲਾ
Next articleਕੋਵੀਸ਼ੀਲਡ ਨੂੰ ਮਾਨਤਾ ਦੇਣ ਲਈ ਦਰਖਾਸਤ ਮਿਲਣ ਤੋਂ ਬਾਅਦ ਹੀ ਵਿਚਾਰ ਕੀਤਾ ਜਾਵੇਗਾ: ਈਐੱਮਏ