ਨਵੀਂ ਦਿੱਲੀ (ਸਮਾੲਜ ਵੀਕਲੀ): ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੇ ਅੱਜ ਕਿਹਾ ਕਿ ਲੋਕਾਂ ਦੀ ਪਿੰਡਾਂ ਤੋਂ ਸ਼ਹਿਰਾਂ ਵੱਲ ਹਿਜਰਤ ਰੋਕਣ ਲਈ ਦਿਹਾਤੀ ਖੇਤਰਾਂ ਵਿੱਚ ਸਿੱਖਿਆ ਰੁਜ਼ਗਾਰ ਅਤੇ ਮਨੋਰੰਜਨ ਦੇ ਸਾਧਨਾਂ ਦੀ ਲੋੜ ਹੈ। ਵਿਕਾਸ ਦੇ ਟੀਚਿਆਂ ਸਬੰਧੀ ਕਾਫਨਰੰਸ ਦਾ ਉਦਘਾਟਨ ਕਰਦਿਆਂ ਨਾਇਡੂ ਨੇ ਪਾਕਿਸਤਾਨ ਵਿੱਚ ਹੋਈ ਸਿਆਸੀ ਉਥਲ-ਪੁਥਲ ’ਤੇ ਵੀ ਵਿਅੰਗ ਕਸਿਆ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly