ਦੇਸ਼ ਵਿੱਚ 32.85 ਕਰੋੜ ਤੋਂ ਜ਼ਿਆਦਾ ਲੋਕਾਂ ਨੂੰ ਕਰੋਨਾ ਰੋਕੂ ਟੀਕਾ ਲੱਗਿਆ: ਕੇਂਦਰੀ ਸਿਹਤ ਮੰਤਰਾਲਾ

ਨਵੀਂ ਦਿੱਲੀ (ਸਮਾਜ ਵੀਕਲੀ): ਕੇਂਦਰੀ ਸਿਹਤ ਮੰਤਰਾਲੇ ਨੇ ਅੱਜ ਕਿਹਾ ਹੈ ਕਿ ਦੇਸ਼ ਵਿਚ ਹੁਣ ਤਕ 32.85 ਕਰੋੜ ਤੋਂ ਜ਼ਿਆਦਾ ਲੋਕਾਂ ਨੂੰ ਕਰੋਨਾ ਰੋਕੂ ਟੀਕੇ ਲਾਏ ਜਾ ਚੁੱਕੇ ਹਨ। ਮੰਤਰਾਲੇ ਵਲੋਂ ਸ਼ਾਮ ਸੱਤ ਵਜੇ ਜਾਰੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਸੋਮਵਾਰ ਨੂੰ ਟੀਕਿਆਂ ਦੀ 48.01 ਲੱਖ ਤੋਂ ਜ਼ਿਆਦਾ ਡੋਜ਼ ਲਾਈ ਗਈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਵਜੋਤ ਸਿੱਧੂ ਭਲਕੇ ਰਾਹੁਲ ਤੇ ਪ੍ਰਿਅੰਕਾ ਗਾਂਧੀ ਨੂੰ ਮਿਲਣਗੇ
Next articleਮੌਨਸੂਨ: ਉਤਰੀ ਖੇਤਰ ’ਚ 8 ਜੁਲਾਈ ਤਕ ਨਹੀਂ ਪਵੇਗਾ ਮੀਂਹ