HOME ਮਾਤਾ ਗੁਰਮੀਤ ਕੌਰ ਦੀ ਅੰਤਿਮ ਅਰਦਾਸ 17 ਅਪ੍ਰੈਲ ਨੂੰ

ਮਾਤਾ ਗੁਰਮੀਤ ਕੌਰ ਦੀ ਅੰਤਿਮ ਅਰਦਾਸ 17 ਅਪ੍ਰੈਲ ਨੂੰ

1
ਮੋਰਿੰਡਾ,  (ਸਮਾਜ ਵੀਕਲੀ)   (ਸੁਖਵਿੰਦਰ ਸਿੰਘ ਹੈਪੀ) ਇਲਾਕੇ ਦੀ ਉੱਘੀ ਸਮਾਜ ਸੇਵੀ ਸ਼ਖ਼ਸੀਅਤ ਸਰਦਾਰਾ ਸਿੰਘ ਸੈਣੀ ਸਕਰੂਲਾਂਪੁਰ ਦੇ ਪੂਜਨੀਕ ਮਾਤਾ ਗੁਰਮੀਤ ਕੌਰ ਜੀ ਦੀ ਨਿਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 17 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਪਿੰਡ ਸਕਰੂਲਾਂਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਵੇਗਾ। ਦਵਿੰਦਰ ਸਿੰਘ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਇਸ ਮੌਕੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂ, ਇਲਾਕਾ ਨਿਵਾਸੀ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਪਹੁੰਚ ਕੇ ਮਾਤਾ ਗੁਰਮੀਤ ਕੌਰ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੀਆਂ ਅਤੇ ਸੈਣੀ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੀਆਂ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਅਸਫਲ ਗੱਲਬਾਤ ਤੋਂ ਬਾਅਦ ਹੋਰਮੁਜ਼ ਜਲਡਮਰੂ ਵਿੱਚ ਤਣਾਅ, ਅਮਰੀਕੀ ਜਲ ਸੈਨਾ ਨੇ ਟਰੰਪ ਦੇ ਹੁਕਮਾਂ ‘ਤੇ 15 ਜੰਗੀ ਜਹਾਜ਼ ਤਾਇਨਾਤ ਕੀਤੇ
Next articleਕੇਸੀ. ਪਬਲਿਕ ਸਕੂਲ ’ਚ ਵਿਦਿਆਰਥੀਆਂ ਨੇ ਵਿਸਾਖੀ ਅਤੇ ਡਾ. ਅੰਬੇਡਕਰ ਜੈਅੰਤੀ ਮਨਾਈ