ਮਿਆਂਮਾਰ ਕੋਰਟ ਵੱਲੋਂ ਆਂਗ ਸਾਂ ਸੂ ਕੀ ਨੂੰ 4 ਸਾਲ ਕੈਦ ਦੀ ਸਜ਼ਾ

ਬੈਂਕਾਕ (ਸਮਾਜ ਵੀਕਲੀ): ਮਿਆਂਮਾਰ ਦੀ ਵਿਸ਼ੇਸ਼ ਅਦਾਲਤ ਨੇ ਦੇਸ਼ ਦੀ ਗੱਦੀਓਂ ਲਾਹੀ ਆਗੂ ਆਂਗ ਸਾਂ ਸੂ ਕੀ ਨੂੰ ਕਰੋਨਾਵਾਇਰਸ ਪਾਬੰਦੀਆਂ ਦੇ ਉਲੰਘਣ ਅਤੇ ਲੋਕਾਂ ਨੂੰ ਭੜਕਾਉਣ ਦੇ ਜੁਰਮ ਵਿੱਚ ਚਾਰ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਮਿਆਂਮਾਰ ਦੇ ਫੌਜੀ ਸ਼ਾਸਕਾਂ ਨੇ ਇਸ ਸਾਲ ਪਹਿਲੀ ਫਰਵਰੀ ਨੂੰ ਨੋਬੇਲ ਪੁਰਸਕਾਰ ਜੇਤੂ ਆਂਗ ਸਾਂ ਸੂ ਕੀ ਦੀ ਨੈਸ਼ਨਲ ਲੀਗ ਫਾਰ ਡੈਮੋਕਰੈਸੀ ਪਾਰਟੀ ਨੂੰ ਸੱਤਾ ’ਚੋਂ ਲਾਂਭੇ ਕਰ ਦਿੱਤਾ ਸੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੁਪਰੀਮ ਕੋਰਟ ਦਾ ਨਿਰਮਾਣ ਸਰਗਰਮੀਆਂ ਦੀ ਬਹਾਲੀ ਸਬੰਧੀ ਪਟੀਸ਼ਨ ’ਤੇ ਫੌਰੀ ਸੁਣਵਾਈ ਤੋਂ ਇਨਕਾਰ
Next articleਟਰੇਡ ਯੂਨੀਅਨਾਂ ਵੱੱਲੋਂ 23-24 ਫਰਵਰੀ ਨੂੰ ਦੇਸ਼ਵਿਆਪੀ ਹੜਤਾਲ ਦਾ ਸੱਦਾ