ਕੌਮੀ ਜਵਾਬਦੇਹੀ ਬਿਊਰੋ ਇਮਰਾਨ ਨੂੰ ਇਕ ਘੰਟੇ ਦੇ ਅੰਦਰ ਪੇਸ਼ ਕਰੇ: ਪਾਕਿਸਤਾਨ ਸੁਪਰੀਮ ਕੋਰਟ

ਇਸਲਾਮਾਬਾਦ (ਸਮਾਜ ਵੀਕਲੀ) :  ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਅੱਜ ਕੌਮੀ ਜਵਾਬਦੇਹੀ ਬਿਊਰੋ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਕ ਘੰਟੇ ਦੇ ਅੰਦਰ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਇਸ ਦੇ ਨਾਲ ਸਰਉੱਚ ਅਦਾਲਤ ਨੇ ਕਿਹਾ ਕਿ ਏਜੰਸੀ ਨੇ ਅਦਾਲਤ ਦੇ ਕੰਪਲੈਕਸ ਵਿਚ ਦਾਖਲ ਹੋ ਕੇ ਅਤੇ ਬਿਨਾਂ ਇਜਾਜ਼ਤ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਅਦਾਲਤ ਦੀ ਤੌਹੀਨ ਕੀਤੀ ਹੈ। ਇਹ ਨਿਰਦੇਸ਼ ਪਾਕਿਸਤਾਨ ਦੇ ਚੀਫ਼ ਜਸਟਿਸ ਉਮਰ ਅਤਾ ਬੰਦਿਆਲ ਦੀ ਅਗਵਾਈ ਹੇਠਲੇ ਤਿੰਨ ਮੈਂਬਰੀ ਬੈਂਚ ਨੇ ਦਿੱਤੇ ਹਨ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦਿੱਲੀ ’ਤੇ ਚੁਣੀ ਸਰਕਾਰ ਦਾ ਅਧਿਕਾਰ, ਵਿਧਾਨ ਸਭਾ ਕੋਲ ਕਾਨੂੰਨ ਬਣਾਉਣ ਦੀ ਸ਼ਕਤੀ: ਸੁਪਰੀਮ ਕੋਰਟ
Next articleਠਾਕਰੇ ਨੇ ਬਹੁਮਤ ਸਾਬਤ ਕਰਨ ਤੋਂ ਪਹਿਲਾਂ ਅਸਤੀਫ਼ਾ ਦਿੱਤਾ, ਇਸ ਲਈ ਬਹਾਲ ਨਹੀਂ ਕੀਤਾ ਜਾ ਸਕਦਾ: ਸੁਪਰੀਮ ਕੋਰਟ