ਜਲੰਧਰ: ਭੋਗਪੁਰ ਦੇ ਪਿੰਡ ’ਚ ਪੁਲੀਸ ਮੁਕਾਬਲੇ ਦੌਰਾਨ 4 ਗੈਂਗਸਟਰ ਕਾਬੂ

ਜਲੰਧਰ  (ਸਮਾਜ ਵੀਕਲੀ): ਆਦਮਪੁਰ-ਭੋਗਪੁਰ ਰੋਡ ‘ਤੇ ਪਿੰਡ ਮਾਣਿਕ ​​ਰਾਏ ‘ਚ ਅੱਜ ਸਵੇਰੇ ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ ਤੇ ਹੁਣ ਤੱਕ ਪੁਲੀਸ ਨੇ 4 ਗੈਂਗਸਟਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲੀਸ ਨੂੰ ਗੰਨੇ ਦੇ ਖੇਤਾਂ ਵਿਚ ਗੈਂਗਸਟਰਾਂ ਦੇ ਲੁਕੇ ਹੋਣ ਦਾ ਸ਼ੱਕ ਹੋਣ ਕਾਰਨ ਸਵੇਰੇ 6 ਵਜੇ ਤੋਂ ਹੀ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਸੀ। ਮੌਕੇ ’ਤੇ ਡਰੋਨ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ। ਇਹ ਕਾਰਵਾਈ ਦਿੱਲੀ ਪੁਲੀਸ ਦੇ ਨਾਲ ਰਲ ਕੇ ਚਲਾਈ ਜਾ ਰਹੀ ਹੈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਹਿਰੂ ਯੁਵਾ ਕੇਂਦਰ ਸੰਗਰੂਰ ਬਲਾਕ ਧੂਰੀ ਵੱਲੋਂ ਰਾਸ਼ਟਰੀ ਏਕਤਾ ਦਿਵਸ ਦਾ ਆਯੋਜਨ
Next articleਪੰਜਾਬ ਸਰਕਾਰ ਨੇ 22 ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ