ਨਵੀਨ ਦੀ ਲਾਸ਼ ਯੂਕਰੇਨ ਦੇ ਮੁਰਦਾਘਰ ’ਚ ਰੱਖੀ ਹੋਈ ਹੈ ਤੇ ਗੋਲੀਬਾਰੀ ਰੁਕਣ ਬਾਅਦ ਦੇਸ਼ ਲਿਆਂਦੀ ਜਾਵੇਗੀ: ਕਰਨਾਟਕ ਦੇ ਮੁੱਖ ਮੰਤਰੀ

ਬੰਗਲੌਰ (ਸਮਾਜ ਵੀਕਲੀ):  ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਅੱਜ ਕਿਹਾ ਕਿ ਅਧਿਕਾਰੀਆਂ ਨੇ ਰਾਜ ਦੇ ਭਾਰਤੀ ਵਿਦਿਆਰਥੀ ਨਵੀਨ ਸ਼ੇਖਰੱਪਾ ਦੀ ਲਾਸ਼ ਬਰਾਮਦ ਕਰ ਲਈ ਹੈ। ਉਨ੍ਹਾਂ ਕਿਹਾ ,‘ਮੈਂ ਇਸ ਸਬੰਧ ਵਿੱਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਗੱਲ ਕੀਤੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਲਾਸ਼ ਨੂੰ ਮੁਰਦਾਘਰ ਵਿੱਚ ਸੁਰੱਖਿਅਤ ਰੱਖਿਆ ਗਿਆ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਜਿਵੇਂ ਹੀ ਗੋਲਾਬਾਰੀ ਬੰਦ ਹੋਵੇਗੀ, ਉਸ ਨੂੰ ਲਿਆਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।’

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੂਮੀ ’ਚੋਂ ਸਾਡੇ ਵਿਦਿਆਰਥੀਆਂ ਨੂੰ ਸੁਰੱਖਿਅਤ ਲਾਂਘਾ ਦੇਣ ਵਾਲੀ ਅਪੀਲ ਨੂੰ ਯੂਕਰੇਨ ਤੇ ਰੂਸ ਦੋਵੇਂ ਅਣਸੁਣਿਆ ਕਰ ਰਹੇ ਨੇ: ਭਾਰਤ
Next articleਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਵੱਲੋਂ ਸੂਮੀ ਵਿੱਚ ਫਸੇ ਵਿਦਿਆਰਥੀਆਂ ਨੂੰ ਭਾਰਤ ਲਿਆਉਣ ਦੀ ਵਿਦੇਸ਼ ਮੰਤਰਾਲੇ ਤੋਂ ਮੰਗ