ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ

Punjab Congress chief Navjot Singh Sidhu

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਰਾਜ ਵਿਧਾਨ ਸਭਾ ’ਚ ਚੋਣ ਨਤੀਜਿਆਂ ਦੇ ਰੁਝਾਨ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਟਵੀਟ ਕੀਤਾ ਕਿ ਉਹ ਜਨਤਾ ਦੇ ਫ਼ੈਸਲੇ ਦਾ ਸਮਰਥਨ ਕਰਦੇ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਆਮ ਆਦਮੀ ਪਾਰਟੀ ਦੀ ਸਰਕਾਰ ਖਟਕੜਕਲਾਂ ਵਿੱਚ ਸਹੁੰ ਚੁੱਕੇਗੀ, ਤਰੀਕ ਦਾ ਐਲਾਨ ਛੇਤੀ: ਭਗਵੰਤ ਮਾਨ
Next articleਭਗਵੰਤ ਸਿੰਘ ਮਾਨ ਧੂਰੀ ਤੋਂ ਜਿੱਤੇ: ਸੰਗਰੂਰ ਜ਼ਿਲ੍ਹੇ ਦੀਆਂ ਕਰੀਬ ਸਾਰੀਆਂ ਸੀਟਾਂ ’ਤੇ ਆਪ ਛਾਈ