HOME ਨਵਾਂਸ਼ਹਿਰ ਹਲਕੇ ਵਿੱਚ ਹੜ੍ਹ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ –ਡਾ ਨਛੱਤਰ...

ਨਵਾਂਸ਼ਹਿਰ ਹਲਕੇ ਵਿੱਚ ਹੜ੍ਹ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ –ਡਾ ਨਛੱਤਰ ਪਾਲ ਐਮ ਐਲ ਏ

3

ਨਵਾਂਸ਼ਹਿਰ  (ਸਮਾਜ ਵੀਕਲੀ)  ( ਚਰਨਜੀਤ ਸੱਲ੍ਹਾਂ ) ਡਾ ਨਛੱਤਰ ਪਾਲ ਐਮ ਐਲ ਏ ਨਵਾਂਸ਼ਹਿਰ ਨੇ ਪਿੰਡ ਮਲਪੁਰ ਵਿਧਾਨ ਸਭਾ ਨਵਾਂ ਸ਼ਹਿਰ ਵਿਖੇ ਬਹੁਤ ਸਾਰੇ ਘਰਾਂ ਦਾ ਨੁਕਸਾਨ ਬਰਸਾਤ ਨਾਲ ਹੋਇਆ ਸਾਰੇ ਪਰਿਵਾਰਾਂ ਨਾਲ ਮਿਲ ਕੇ ਉਹਨਾਂ ਨੂੰ ਹੌਸਲਾ ਦਿਤਾ ਅਸੀਂ ਤੁਹਾਡੇ ਹਰ ਦੁੱਖ ਸੁੱਖ ਦੇ ਵਿੱਚ ਨਾਲ ਹਾਂ ਸੁਰਜੀਤ ਮੱਲਪੁਰੀ ਜੀ ਗੁਰਮੀਲ ਰਾਮ ਜੀ ਜਿਨਾਂ ਦੇ ਘਰਾਂ ਦਾ ਜਿਆਦਾ ਨੁਕਸਾਨ ਹੋਇਆ ਉਹਨਾਂ ਨੂੰ ਬਹੁਜਨ ਸਮਾਜ ਪਾਰਟੀ ਵੱਲੋਂ ਮਾਲੀ ਮਦਦ ਵੀ ਕੀਤੀ ਗਈ ਅਤੇ ਨਵਾਂਸ਼ਹਿਰ ਦੇ ਹਲਕੇ ਵਿੱਚ ਅੱਜ ਡਾ ਨਛੱਤਰ ਪਾਲ ਐਮ ਐਲ ਏ ਨੇ ਪਿੰਡਾਂ ਦੌਰਾ ਕੀਤਾ ਅਤੇ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਨੂੰ ਮਿਲੇ। ਸਰਬਜੀਤ ਸਿੰਘ ਜਾਫਰਪੁਰੀ, ਐਡਵੋਕੇਟ ਰਾਜ ਕੁਮਾਰ, ਐਡਵੋਕੇਟ ਮੁਕੇਸ਼ ਬਾਲੀ, ਸੁਰਜੀਤ ਕਰੀਹਾ ਉਨ੍ਹਾਂ ਦੇ ਨਾਲ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਰਾਜਿਆ ਰਾਜ ਕਰੇਂਦਿਆ
Next article” ਮਾਂ ਦੀ ਡਿਪਟੀ, ਸਾਕਸ਼ੀ”