ਨਵੀਂ ਦਿੱਲੀ (ਸਮਾਜ ਵੀਕਲੀ): ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਨੇੜਲੇ ਰਾਜਾਂ ਦੇ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਾਉਣੀ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਬੀਤੇ ਤਿੰਨ-ਚਾਰ ਦਿਨਾਂ ਤੋਂ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਨ ਵੱਧ ਗਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly