ਨਵੀਂ ਦਿੱਲੀ (ਸਮਾਜ ਵੀਕਲੀ) : ਕੌਮੀ ਪ੍ਰੀਖਿਆ ਏਜੰਸੀ (ਐੱਨਟੀਏ) ਨੇ ਅੱਜ ਕਿਹਾ ਹੈ ਕਿ ਮੈਡੀਕਲ ਕੋਰਸਾਂ ਵਿਚ ਦਾਖਲੇ ਲਈ ਨੀਟ-ਯੂਜੀ (ਕੌਮੀ ਯੋਗਤਾ ਕਮ ਦਾਖਲਾ ਪ੍ਰੀਖਿਆ – ਅੰਡਰਗਰੈਜੂਏਟ) ਪ੍ਰੀਖਿਆ 7 ਮਈ 2023 ਨੂੰ ਕਰਵਾਈ ਜਾਵੇਗੀ। ਏਜੰਸੀ ਨੇ ਐਲਾਨ ਕੀਤਾ ਕਿ ਕੇਂਦਰੀ ਯੂਨੀਵਰਸਿਟੀ ਸਾਂਝੀ ਦਾਖਲਾ ਪ੍ਰੀਖਿਆ(ਸੀਯੂਈਟੀ) ਦਾ ਦੂਜਾ ਐਡੀਸ਼ਨ 21 ਤੋਂ 31 ਮਈ 2023 ਤੱਕ ਹੋਵੇਗਾ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly