ਨਹਿਰੂ ਯੁਵਾ ਕੇਂਦਰ ਵੱਲੋਂ PGIMER ਘਾਬਦਾਂ ਵਿਖੇ ਸਵੱਛ ਭਾਰਤ ਅਭਿਆਨ ਦਾ ਪ੍ਰੋਗਰਾਮ ਕਰਵਾਇਆ ਗਿਆ।

(ਸਮਾਜ ਵੀਕਲੀ): ਅੱਜ 12,10,2023 ਨੂੰ ਨਹਿਰੂ ਯੁਵਾ ਕੇਂਦਰ ਸੰਗਰੂਰ ਵਲੋਂ ਸਵੱਛ ਭਾਰਤ ਅਭਿਆਨ ਦਾ ਪ੍ਰੋਗਰਾਮ ਮੈਰੀਟੋਰੀਅਸ ਸਕੂਲ ਘਾਬਦਾਂ ਦੇ ਸਟਾਫ ਅਤੇ ਵਿਦਿਆਰਥੀਆਂ ਨਾਲ ਮਿਲ ਕੇ ਕੀਤਾ ਗਿਆ। ਸ,ਸ,ਸ, ਮੈਰੀਟੋਰੀਅਸ ਸਕੂਲ ਘਾਬਦਾਂ ਦੇ ਪ੍ਰਿੰਸੀਪਲ ਐਮ ਐਮ ਸ਼ਰਮਾ ਨੇ ਇਸ ਪ੍ਰੋਗਰਾਮ ਵਿਚ ਵਿਸ਼ੇਸ਼ ਭੂਮਿਕਾ ਨਿਭਾਈ ਤੇ ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਯੂਥ ਅਫ਼ਸਰ ਸ੍ਰੀ ਰਾਹੁਲ ਸੈਣੀ ਜੀ ਵੱਲੋਂ ਪ੍ਰਿੰਸੀਪਲ ਜੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਰਾਹੁਲ ਸੈਣੀ ਜੀ ਵੱਲੋਂ ਨੋਜਵਾਨਾ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਤੇ ਵਲੰਟੀਅਰ ਮੈਂਬਰਸ਼ਿਪ ਦੀ ਰਿਜੇਸਟਰੇਸਨ ਕਾਰਵਾਈ ਗਈ 30 ਨੋਜਵਾਨਾ ਨੇਂ ਰਜਿਸਟ੍ਰੇਸ਼ਨ ਫਾਰਮ ਭਰੇ। ਸਾਰਿਆਂ ਦੇ ਸਹਿਯੋਗ ਨਾਲ PRIMER ਹਸਪਤਾਲ ਵਿਖੇ ਸਵੱਛ ਭਾਰਤ ਅਭਿਆਨ ਦਾ ਪ੍ਰੋਗਰਾਮ ਕਰਵਾਇਆ ਗਿਆ।ਇਸ ਪ੍ਰੋਗਰਾਮ ਵਿਚ ਨਹਿਰੂ ਯੁਵਾ ਕੇਂਦਰ ਸੰਗਰੂਰ ਦੇ ਜ਼ਿਲ੍ਹਾ ਯੂਥ ਅਫ਼ਸਰ ਸ੍ਰੀ ਰਾਹੁਲ ਸੈਣੀ ਜੀ ਵਿਸ਼ੇਸ਼ ਤੌਰ ਤੇ ਪਹੁੰਚੇ। ਜਗਸੀਰ ਸਿੰਘ ਵਲੰਟੀਅਰ ਸੰਗਰੂਰ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਠੱਗੀਆਂ ਮਾਰਨ ਦੇ ਨਵੇਂ ਨਵੇਂ ਢੰਗ ਤਰੀਕੇ
Next articleSC to pronounce verdict on Karnataka’s hijab ban on Thursday