ਨਵੀਂ ਦਿੱਲੀ (ਸਮਾਜ ਵੀਕਲੀ) : ਅਮਰੀਕਾ ਦੀ ਵਿੱਤ ਮੰਤਰੀ ਜੈਨੇਟ ਯੇਲੇਨ ਨੇ ਅੱਜ ਇਥੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ। ਉਹ ਭਾਰਤ-ਅਮਰੀਕਾ ਆਰਥਿਕ ਵਿੱਤੀ ਭਾਈਵਾਲੀ ਦੀ ਨੌਵੀਂ ਮੀਟਿੰਗ ਤੋਂ ਪਹਿਲਾਂ ਆਏ ਹਨ। ਵਿੱਤ ਮੰਤਰਾਲੇ ਨੇ ਟਵੀਟ ਕੀਤਾ, ‘ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਅਮਰੀਕਾ ਦੇ ਵਿੱਤ ਮੰਤਰੀ ਜੈਨੇਟ ਯੇਲੇਨ ਨੇ ਭਾਰਤ-ਅਮਰੀਕਾ ਆਰਥਿਕ ਵਿੱਤੀ ਭਾਈਵਾਲੀ ਦੀ 9ਵੀਂ ਬੈਠਕ ਤੋਂ ਪਹਿਲਾਂ ਅੱਜ ਨਵੀਂ ਦਿੱਲੀ ਵਿੱਚ ਮੁਲਾਕਾਤ ਕੀਤੀ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly