(ਸਮਾਜ ਵੀਕਲੀ): ਹਾਲ ਹੀ ਵਿਚ ਸੂਚਨਾ ਤਕਨੀਕ ਤੇ ਸੰਚਾਰ ਮੰਤਰੀ ਬਣੇ ਅਸ਼ਵਿਨੀ ਵੈਸ਼ਨਵ ਨੇ ਵੀ ਅੱਜ ਕਿਹਾ ਕਿ ਨਵੇਂ ਆਈਟੀ ਨੇਮ ਪਲੈਟਫਾਰਮ ਵਰਤਣ ਵਾਲਿਆਂ ਨੂੰ ਮਜ਼ਬੂਤ ਬਣਾਉਣਗੇ ਤੇ ਯੂਜ਼ਰ ਦੇ ਹਿੱਤਾਂ ਦੀ ਰਾਖੀ ਵੀ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਆਈਟੀ ਨਿਯਮ ਭਾਰਤ ਵਿਚ ਸੁਰੱਖਿਅਤ ਤੇ ਜ਼ਿੰਮੇਵਾਰ ਸੋਸ਼ਲ ਮੀਡੀਆ ਵਾਤਾਵਰਨ ਯਕੀਨੀ ਬਣਾਉਣਗੇ। ਵੈਸ਼ਨਵ ਨੇ ਕਿਹਾ ਕਿ ਉਨ੍ਹਾਂ ਨਵੇਂ ਨੇਮਾਂ ਨੂੰ ਲਾਗੂ ਕਰਨ ਤੇ ਇਨ੍ਹਾਂ ਦੀ ਪਾਲਣਾ ਬਾਰੇ ਸਮੀਖਿਆ ਕੀਤੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly