ਨਵੀਂ ਦਿੱਲੀ (ਸਮਾਜ ਵੀਕਲੀ): ਸ਼ਿਵ ਸੈਨਾ ਆਗੂ ਸੁਧੀਰ ਸੂਰੀ, ਜਿਸ ਦੀ ਅੰਮ੍ਰਿਤਸਰ ਵਿੱਚ ਮੰਦਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦੀ ਹੱਤਿਆ ਦੀ ਜਾਂਚ ਕੌਮੀ ਜਾਂਚ ਏਜੰਸੀ (ਐੱਨਆਈਏ) ਵੱਲੋਂ ਆਪਣੇ ਹੱਥ ਵਿੱਚ ਲਏ ਜਾਣ ਦੀ ਸੰਭਾਵਨਾ ਹੈ ਕਿਉਂਕਿ ਮਾਮਲੇ ਦੇ ਮੁਲਜ਼ਮ ਦੇ ਖ਼ਾਲਿਸਤਾਨੀਆਂ ਨਾਲ ਕਥਿਤ ਤੌਰ ’ਤੇ ਸਬੰਧ ਹਨ। ਸੂਤਰਾਂ ਨੇ ਅੱਜ ਦੱਸਿਆ ਕਿ ਐੱਨਆਈਏ ਦੀ ਟੀਮ ਪੰਜਾਬ ਭੇਜੀ ਗਈ ਹੈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly