ਸੁਧੀਰ ਸੂਰੀ ਹੱਤਿਆ ਦੀ ਜਾਂਚ ਆਪਣੇ ਹੱਥ ’ਚ ਲੈ ਸਕਦੀ ਹੈ ਐੱਨਆਈਏ, ਏਜੰਸੀ ਨੇ ਟੀਮ ਪੰਜਾਬ ਭੇਜੀ

ਨਵੀਂ ਦਿੱਲੀ (ਸਮਾਜ ਵੀਕਲੀ): ਸ਼ਿਵ ਸੈਨਾ ਆਗੂ ਸੁਧੀਰ ਸੂਰੀ, ਜਿਸ ਦੀ ਅੰਮ੍ਰਿਤਸਰ ਵਿੱਚ ਮੰਦਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦੀ ਹੱਤਿਆ ਦੀ ਜਾਂਚ ਕੌਮੀ ਜਾਂਚ ਏਜੰਸੀ (ਐੱਨਆਈਏ) ਵੱਲੋਂ ਆਪਣੇ ਹੱਥ ਵਿੱਚ ਲਏ ਜਾਣ ਦੀ ਸੰਭਾਵਨਾ ਹੈ ਕਿਉਂਕਿ ਮਾਮਲੇ ਦੇ ਮੁਲਜ਼ਮ ਦੇ ਖ਼ਾਲਿਸਤਾਨੀਆਂ ਨਾਲ ਕਥਿਤ ਤੌਰ ’ਤੇ ਸਬੰਧ ਹਨ। ਸੂਤਰਾਂ ਨੇ ਅੱਜ ਦੱਸਿਆ ਕਿ ਐੱਨਆਈਏ ਦੀ ਟੀਮ ਪੰਜਾਬ ਭੇਜੀ ਗਈ ਹੈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੈਨੇਡਾ ਬੈਠੇ ਲਖਬੀਰ ਲੰਡਾ ਨੇ ਸੁਧੀਰ ਸੂਰੀ ਨੂੰ ਕਤਲ ਕਰਨ ਦੀ ਜ਼ਿੰਮੇਵਾਰੀ ਲਈ
Next articleਮੁੰਬਈ: ਸ਼ਾਲੀਮਾਰ ਐਕਸਪ੍ਰੈਸ ਟਰੇਨ ਨੂੰ ਅੱਗ ਲੱਗੀ, ਯਾਤਰੀ ਸੁਰੱਖਿਅਤ