HOME ISIS ਭਰਤੀ ਮਾਮਲੇ ‘ਚ NIA ਦੀ ਵੱਡੀ ਕਾਰਵਾਈ, 16 ਥਾਵਾਂ ‘ਤੇ ਛਾਪੇਮਾਰੀ

ISIS ਭਰਤੀ ਮਾਮਲੇ ‘ਚ NIA ਦੀ ਵੱਡੀ ਕਾਰਵਾਈ, 16 ਥਾਵਾਂ ‘ਤੇ ਛਾਪੇਮਾਰੀ

3

ਚੇਨਈ— ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਇਸਲਾਮਿਕ ਸਟੇਟ ਮਾਡਿਊਲ ਖਿਲਾਫ ਕਾਰਵਾਈ ਕੀਤੀ ਹੈ। ਤਾਮਿਲਨਾਡੂ ‘ਚ ISIS ਨਾਲ ਜੁੜੇ 16 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਸੀਰਕਾਜ਼ੀ ਅਤੇ ਤਿਰੁਮੁਲਾਇਵਾਸਲ ਵਿੱਚ ਤਲਾਸ਼ੀ ਲਈ ਜਾ ਰਹੀ ਹੈ।
ਇਹ ਜਾਂਚ ਆਈਐਸਆਈਐਸ ਦੇ ਉਸ ਮਾਡਲ ਖ਼ਿਲਾਫ਼ ਕੀਤੀ ਜਾ ਰਹੀ ਹੈ, ਜਿਸ ਰਾਹੀਂ ਨੌਜਵਾਨਾਂ ਨੂੰ ਕੱਟੜਪੰਥੀ ਬਣਾਇਆ ਜਾ ਰਿਹਾ ਹੈ। ਕੇਰਲ ਅਤੇ ਤਾਮਿਲਨਾਡੂ ਦੇ ਨੌਜਵਾਨਾਂ ਨੂੰ ISIS ਵਿੱਚ ਭਰਤੀ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਡਾਕਟਰ ਬੀ ਆਰ ਅੰਬੇਡਕਰ ਜੀ ਦੇ ਬੁੱਤ ਦੀ ਭੰਨ ਤੋੜ ਕਰਨ ਵਾਲੇ ਸ਼ਰਾਰਤੀ ਅੰਨਸਰਾਂ ਨੂੰ ਕਿਸੇ ਵੀ ਕੀਮਤ ਉੱਤੇ ਬਖਸ਼ਿਆ ਨਾ ਜਾਵੇ – ਜੀਤ
Next article76 ਵੇ ਗਣਤੰਤਰ ਦਿਵਸ ਮੌਕੇ ਸਵਿਧਾਨ ਨਿਰਮਾਤਾ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਏ ਜਾਣ ਤੇ ਦੇਸ਼ ਵਿਚ ਰੋਸ ਦੀ ਲਹਿਰ