ਚੀਨ, ਹਾਂਗਕਾਂਗ, ਜਾਪਾਨ, ਦੱਖਣੀ ਕੋਰੀਆ, ਸਿੰਗਾਪੁਰ ਅਤੇ ਥਾਈਲੈਂਡ ਤੋਂ ਭਾਰਤ ਆਉਣ ਵਾਲਿਆਂ ਲਈ ਕੋਵਿਡ ਟੈਸਟ ਰਿਪੋਰਟ ਦੀ ਲੋੜ ਨਹੀਂ

ਨਵੀਂ ਦਿੱਲੀ (ਸਮਾਜ ਵੀਕਲੀ) : ਚੀਨ, ਹਾਂਗਕਾਂਗ, ਜਾਪਾਨ, ਦੱਖਣੀ ਕੋਰੀਆ, ਸਿੰਗਾਪੁਰ ਅਤੇ ਥਾਈਲੈਂਡ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਨੂੰ ਹੁਣ 13 ਫਰਵਰੀ ਤੋਂ ‘ਏਅਰ ਸੁਵਿਧਾ’ ਪੋਰਟਲ ‘ਤੇ ਪ੍ਰੀ-ਡਿਪਾਰਚਰ ਕੋਵਿਡ ਟੈਸਟ ਰਿਪੋਰਟ ਅਤੇ ਸਵੈ-ਸਿਹਤ ਘੋਸ਼ਣਾ ਪੱਤਰ ਅਪਲੋਡ ਕਰਨ ਦੀ ਲੋੜ ਨਹੀਂ ਹੋਵੇਗੀ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਕਿਹਾ ਕਿ ਸਰਕਾਰ ਨੇ ਇਹ ਫੈਸਲਾ ਲਿਆ ਹੈ ਕਿਉਂਕਿ ਇਨ੍ਹਾਂ ਦੇਸ਼ਾਂ ਵਿੱਚ ਪਿਛਲੇ ਚਾਰ ਹਫ਼ਤਿਆਂ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਲਗਾਤਾਰ ਕਮੀ ਦੇਖਣ ਨੂੰ ਮਿਲ ਰਹੀ ਹੈ।

 

Previous articleਲੰਬੀ: ਖੇਮਾਖੇੜਾ ’ਚ 70 ਸਾਲਾ ਬਜ਼ੁਰਗ ਦੀ ਮੰਜੇ ਨਾਲ ਬੰਨ੍ਹ ਕੇ ਹੱਤਿਆ
Next articleSeveral petrol pumps in Pakistan run dry