ਮੇਘਾਲਿਆ ’ਚ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ

ਸ਼ਿਲਾਂਗ (ਸਮਾਜ ਵੀਕਲੀ) : ਮੇਘਾਲਿਆ ਦੀਆਂ 60 ਵਿਚੋਂ 59 ਵਿਧਾਨ ਸਭਾ ਸੀਟਾਂ ਲਈ ਹੋਈਆਂ ਵੋਟਾਂ ਦੀ ਗਿਣਤੀ ’ਚ ਸੱਤਾਧਾਰੀ ਨੈਸ਼ਨਲ ਪੀਪਲਜ਼ ਪਾਰਟੀ (ਐੱਨਪੀਪੀ) 26 ਸੀਟਾਂ ‘ਤੇ ਅੱਗੇ ਚੱਲ ਰਹੀ ਹੈ, ਜਦਕਿ ਵਿਰੋਧੀ ਤ੍ਰਿਣਮੂਲ ਕਾਂਗਰਸ (ਟੀਐੱਮਸੀ) 5 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਕਾਂਗਰਸ 5, ਭਾਜਪਾ 5 ਤੇ ਹੋਰ 18 ਸੀਟਾਂ ’ਤੇ ਅੱਗੇ ਹਨ।

 

Previous articleਤ੍ਰਿਪੁਰਾ ’ਚ ਭਾਜਪਾ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਪਰ ਬਹੁਮਤ ਤੋਂ ਦੂਰ
Next articleਅਡਾਨੀ-ਹਿੰਡਨਬਰਗ: ਸੁਪਰੀਮ ਕੋਰਟ ਨੇ ਸ਼ੇਅਰ ਡਿੱਗਣ ਮਾਮਲੇ ਦੀ ਜਾਂਚ ਲਈ ਕਮੇਟੀ ਕਾਇਮ ਕੀਤੀ