ਨੂਰਪੁਰ ਬੇਦੀ: ਧਮਾਕੇ ਨਾਲ ਪੁਲੀਸ ਚੌਕੀ ਨੂੰ ਉਡਾਉਣ ਦੀ ਕੋਸ਼ਿਸ਼

ਨੂਰਪੁਰ ਬੇਦੀ (ਸਮਾਜ ਵੀਕਲੀ) : ਇਥੇ ਥਾਣਾ ਨੂਰਪੁਰ ਬੇਦੀ ਦੀ ਕਲਮਾਂ ਮੌੜ ਚੌਕੀ ਵਿੱਚ ਬੰਬ ਧਮਾਕਾ ਕੀਤਾ ਗਿਆ। ਧਮਾਕਾ ਨਾਲ ਚੌਕੀ ਇਮਾਰਤ ਦੀ ਕੰਧ ਨੂੰ ਉਡਾਉਣ ਦੀ ਕੋਸ਼ਿਸ਼ ਕੀਤੀ ਗਈ। ਜ਼ਿਲ੍ਹਾ ਰੂਪਨਗਰ ਦੇ ਉੱਚ ਅਧਿਕਾਰੀ ਘਟਨਾ ਸਥਾਨ ’ਤੇ ਪਹੁੰਚ ਗਏ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜੰਮੂ: ਊਧਮਪੁਰ ਦੀ ਜ਼ਿਲ੍ਹਾ ਅਦਾਲਤ ਬਾਹਰ ਧਮਾਕਾ, ਇਕ ਮੌਤ ਤੇ 15 ਜ਼ਖ਼ਮੀ
Next article“ਕੋਵਿਡ ਦੀ ਮਾਰ”