ਭਾਰਤ ਬੰਦ ਸੱਦੇ ਤੇ ਹਮਾਇਤ ਚੋ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਇੱਕ ਰੋਜ਼ਾ ਹੜਤਾਲ              

ਹੜਤਾਲ ਮੋਕੇ ਨਾਹਰੇ ਲਗਾਉਂਦੇ ਹੋਏ ਟੈਕਨੀਕਲ ਸਰਵਿਸਿਜ਼ ਯੂਨੀਅਨ ਜਥੇਬੰਦੀ ਦੇ ਆਗੂ
ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ)  ਟੈਕਨੀਕਲ ਸਰਵਿਸ ਯੂਨੀਅਨ ਸਬ ਡਵੀਜ਼ਨ ਮਹਿਤਪੁਰ ਵੱਲੋਂ ਸਰਕਲ ਪ੍ਰਧਾਨ ਸੰਜੀਵ ਕੁਮਾਰ ਤੇ ਡਿਵੀਜ਼ਨ ਪ੍ਰਧਾਨ ਰੁਪਿੰਦਰਜੀਤ ਸਿੰਘ ਦੀ ਅਗਵਾਈ ਹੇਠ ਅੱਜ ਕੇਂਦਰੀ ਟਰੇਡ ਯੂਨੀਅਨਅਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਬੰਦ ਦੇ ਸੱਦੇ ਦੀ ਹਮਾਇਤ ਵਿੱਚ ਇਕ ਰੋਜਾ ਹੜਤਾਲ ਕੀਤੀ ਗਈ ਜਿਸ ਵਿੱਚ ਮੁਲਾਜ਼ਮਾਂ ਨੇ ਵੱਧ ਚੜ ਕੇ ਹਿੱਸਾ  ਲਿਆ ਤੇ ਕੇਂਦਰ ਸਰਕਾਰ ਦੀਆਂ ਕਾਰਪੋਰੇਟ ਨੀਤੀਆਂ ਨੂੰ ਨੂ ਮੋੜਾ ਦੇਣ ਵਾਸਤੇ ਤੇ ਲੇਬਰ ਕਾਨੂੰਨ ਰੱਦ ਕਰਾਉਣ ਵਾਸਤੇ ਇਹ ਹੜਤਾਲ ਕੀਤੀ ਗਈ ਜਿਸ ਵਿੱਚ ਸਬ ਡਿਵੀਜ਼ਨ ਪ੍ਰਧਾਨ ਗਗਨਦੀਪ ਸਿੰਘ,ਉਪ ਪ੍ਰਧਾਨ ਨਿਰਮਲ ਕਿਸ਼ੋਰ, ਸਕੱਤਰ ਰਾਜਿੰਦਰ ਸਿੰਘ, ਕੈਸ਼ੀਅਰ ਨੂਰਮ ਸਿੰਘ,ਸੁਬੇਗ ਸਿੰਘ, ਅਮਰਜੀਤ ਸਿੰਘ ਮਨਦੀਪ ਸਿੰਘ, ਕੁਲਬੀਰ ਸਿੰਘ, ਹਰਜੋਤ ਸਿੰਘ, ਸੁਰਿੰਦਰ ਸਿੰਘ, ਸੁਖਵਿੰਦਰ ਸਿੰਘ, ਨਵਦੀਪ ਸਿੰਘ, ਸੇਠੀ ਲਾਲ ਆਦਿ ਵੱਡੀ ਗਿਣਤੀ ਵਿਚ ਮੁਲਾਜ਼ਮ ਸਾਮਲ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

https://play.google.com/store/apps/details?id=in.yourhost.samajweekly

Previous articleਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਮੋਗਾ,ਧਰਮਕੋਟ,ਕੋਟ ਈਸੇ ਖਾਂ,ਫਤਿਹਗੜ੍ਹ ਪੰਜਤੂਰ ਬਜਾਰਾਂ ਸਮੇਤ ਨੈਸ਼ਨਲ ਹਾਈਵੇ ਕੀਤੇ ਜਾਮ
Next articleਸ੍ਰੀ ਗੁਰੁ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਦਸੰਬਰ ਅਤੇ ਸਾਲ 2023 ‘ਚ ਵੱਡੀ ਗਿਣਤੀ ਵਿੱਚ ਯਾਤਰੀਆਂ ਨੇ ਭਰੀ ਉਡਾਣ, ਤੋੜੇ ਪਿਛਲੇ ਸਾਰੇ ਰਿਕਾਰਡ