ਅੰਮ੍ਰਿਤਸਰ ਨੇੜੇ ਧਮਾਕਾ;ਇਕ ਮੌਤ,ਦੋ ਜ਼ਖ਼ਮੀ

ਚੰਡੀਗੜ੍ਹ (ਸਮਾਜ ਵੀਕਲੀ): ਅਜਨਾਲਾ ਦੇ ਪਿੰਡ ਕੋਟਲਾ ਗਾਜੀਆਂ ਵਿਚ ਧਮਾਕਾ ਹੋਣ ਕਾਰਨ ਇਕ ਬੱਚੇ ਦੀ ਮੌਤ ਹੋ ਗਈ ਜਦਕਿ ਦੋ ਜਣੇ ਜ਼ਖਮੀ ਹੋ ਗਏ। ਇਹ ਪਤਾ ਲੱਗਾ ਹੈ ਕਿ ਪਿੰਡ ਵਿਚ ਖੇਡ ਟੂਰਨਾਮੈਂਟ ਹੋ ਰਿਹਾ ਸੀ ਤੇ ਪਿੰਡ ਵਾਸੀ ਖੁਸ਼ੀ ਮਨਾਉਣ ਲਈ ਪੋਟਾਸ਼ ਕੁੱਟ ਕੇ ਪਟਾਖੇ ਬਣਾ ਰਹੇ ਸਨ ਕਿ ਧਮਾਕਾ ਹੋ ਗਿਆ ਜਿਸ ਕਾਰਨ ਇਕ ਬੱਚੇ ਦੀ ਮੌਤ ਹੋ ਗਈ ਜਦਕਿ ਦੋ ਜਣੇ ਗੰਭੀਰ ਜ਼ਖ਼ਮੀ ਹੋ ਗਏੇ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵਿਸ਼ੇਸ਼ ਲੋੜਾਂ ਵਾਲੇ ਲੋਕਾਂ ਨਾਲ ਭੇਦ-ਭਾਵ ਖਤਮ ਕਰਨ ਦੀ ਲੋੜ: ਨਾਇਡੂ
Next articleਧਰਮ ਤੇ ਦੇਸ਼ ਦੀ ਭਲਾਈ ’ਚ ਸਹਿਯੋਗੀ ਹੈ ਸੰਘ: ਭਾਗਵਤ