ਸਰਦੂਲਗੜ੍ਹ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੀ ਮੀਟਿੰਗ ਹੋਈ ਜਿਸ ਵਿੱਚ ਪਾਰਟੀ ਦੇ ਕੇਂਦਰੀ ਫੰਡ ਵਿੱਚ ਸਹਿਯੋਗ ਲਈ ਇਕ ਲੱਖ ਇੱਕ ਹਜਾਰ ਰੁਪਏ ਦੀ ਥੈਲੀ ਸਰਦਾਰ ਕੁਲਦੀਪ ਸਿੰਘ ਸਰਦੂਲਗੜ ਜਨਰਲ ਸਕੱਤਰ ਬਸਪਾ ਪੰਜਾਬ ਜੀ ਦੀ ਅਗਵਾਈ ਚ ਸਰਦੂਲਗੜ੍ਹ ਵਿਧਾਨ ਸਭਾ ਦੀ ਟੀਮ ਨੇ ਭੇਂਟ ਕੀਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj