ਚੰਡੀਗੜ੍ਹ ’ਤੇ ਸਿਰਫ਼ ਪੰਜਾਬ ਦਾ ਹੱਕ: ਖਹਿਰਾ

(ਸਮਾਜ ਵੀਕਲੀ):  ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਚੰਡੀਗੜ੍ਹ ਵਸਾਇਆ ਗਿਆ ਸੀ। ਇਸ ਲਈ ਚੰਡੀਗੜ੍ਹ ’ਤੇ ਸਿਰਫ਼ ਪੰਜਾਬ ਦਾ ਹੱਕ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕੋਲ ਚੰਡੀਗੜ੍ਹ ’ਤੇ ਅਧਿਕਾਰ ਜਤਾਉਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਜਾਣ-ਬੁਝ ਕੇ ਲੋਕਾਂ ਦਾ ਧਿਆਨ ਭਟਕਾਉਣ ਲਈ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜੇ ਮਸਲੇ ਛੇੜ ਰਹੀ ਹੈ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਨਾਲ ਧੱਕਾ ਕਰ ਰਹੀ ਹੈ ਭਾਜਪਾ: ਹਰਪਾਲ ਚੀਮਾ
Next articleਕੇਜਰੀਵਾਲ ਦੀਆਂ ਮਜਬੂਰੀਆਂ ਦਾ ਲਾਹਾ ਲੈਣਾ ਚਾਹੁੰਦੀ ਹੈ ਭਾਜਪਾ: ਚੰਦੂਮਾਜਰਾ