HOME ਆਕਸਫੋਰਡ ਸ਼ਾਈਨ ਇੰਟਰਨੈਸ਼ਨਲ ਸਕੂਲ ਅੱਪਰਾ ਦੇ ਵਿਦਿਆਰਥੀਆਂ ਦਾ ਵਿੱਦਿਅਕ ਤੇ ਮਨੋਰੰਜਨਾਤਮਿਕ ਦੌਰਾਨ...

ਆਕਸਫੋਰਡ ਸ਼ਾਈਨ ਇੰਟਰਨੈਸ਼ਨਲ ਸਕੂਲ ਅੱਪਰਾ ਦੇ ਵਿਦਿਆਰਥੀਆਂ ਦਾ ਵਿੱਦਿਅਕ ਤੇ ਮਨੋਰੰਜਨਾਤਮਿਕ ਦੌਰਾਨ ਰਿਹਾ ਕਾਮਯਾਬ

3
ਫਿਲੌਰ/ਅੱਪਰਾ  (ਸਮਾਜ ਵੀਕਲੀ)  (ਦੀਪਾ)-ਸਥਾਨਕ ਆਕਸਫੋਰਡ ਸ਼ਾਈਨ ਇੰਟਰਨੈਸ਼ਨਲ ਸਕੂਲ ਅੱਪਰਾ ਦੇ ਵਿਦਿਆਰਥੀਆਂ ਦਾ ਵਿੱਦਿਅਕ ਤੇ ਮਨੋਰੰਜਨਾਤਮਿਕ ਦੌਰਾ ਪਿ੍ੰਸੀਪਲ ਕੁਰਨੇਸ਼ ਨਦਾ ਤੇ ਸਕੂਲ ਦੇ ਡਾਇਰੈਕਟਰ ਸੰਦੀਪ ਰਾਣਾ ਦੀ ਅਗਵਾਈ ਹੇਠ ‘ਸਕਾਈ ਜੰਪਰ ਟ੍ਰੈਮਪੋਲਿਨ ਪਾਰਕ’ ਜਲੰਧਰ ਦਾ ਕਰਵਾਇਆ ਗਿਆ | ਇਹ ਟੂਰ ਵਿਦਿਆਰਥੀਆਂ ਲਈ ਅਕਾਦਮਿਕ ਤੇ ਮਨੋਰੰਜਨਾਤਮਕ ਤੌਰ ‘ਤੇ ਬਹੁਤ ਹੀ ਲਾਭਕਾਰੀ ਰਿਹਾ | ਵਿਦਿਆਰਥੀਆਂ ਨੇ ਮਨੋਰੰਜਨ ਦੇ ਨਾਲ ਨਾਲ ਵੱਖ-ਵੱਖ ਵਿੱਦਿਅਕ ਗਤੀਵਿਧੀਆਂ ਬਾਰੇ ਵੀ ਗਿਆਨ ਪ੍ਰਾਪਤ ਕੀਤਾ | ਇਸ ਮੌਕੇ ਮੁੱਖ ਅਧਿਆਪਕ ਸ੍ਰੀਮਤੀ ਅਮਨਦੀਪ ਕੌਰ, ਮਨਦੀਪ ਕੌਰ, ਹਰਜੀਤ ਕੌਰ, ਰੋਹਿਤ ਤੇ ਸਮੂਹ ਵਿਦਿਆਰਥੀ ਹਾਜ਼ਰ ਸਨ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸ਼੍ਰੋਮਣੀ ਪੁਰਸਕਾਰ ਮੁਕੱਦਮੇ ਦਾ ਇਤਿਹਾਸ
Next articleਐੱਸ.ਐੱਸ.ਡੀ. ਕਾਲਜ ਬਰਨਾਲਾ ‘ਚ ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ ਕਰਵਾਏ ਗਏ