HOME ਆਕਸਫੋਰਡ ਸ਼ਾਈਨ ਇੰਟਰਨੈਸ਼ਨਲ ਸਕੂਲ ਅੱਪਰਾ ਵਿਖੇ ‘ਅਧਿਆਪਕ ਦਿਵਸ’ ਮਨਾਇਆ

ਆਕਸਫੋਰਡ ਸ਼ਾਈਨ ਇੰਟਰਨੈਸ਼ਨਲ ਸਕੂਲ ਅੱਪਰਾ ਵਿਖੇ ‘ਅਧਿਆਪਕ ਦਿਵਸ’ ਮਨਾਇਆ

1
ਫਿਲੌਰ/ਅੱਪਰਾ (ਸਮਾਜ ਵੀਕਲੀ) (ਜੱਸੀ)-ਸਥਾਨਕ ਆਕਸਫੋਰਡ ਸ਼ਾਈਨ ਇੰਟਰਨੈਸ਼ਨਲ ਅੱਪਰਾ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਅਧਿਆਪਕ ਦਿਵਸ ਨੂੰ  ਸਮਰਪਿਤ ਕਵਿਤਾਵਾਂ ਪੇਸ਼ ਕੀਤੀਆਂ ਤੇ ਵੱਖ ਵੱਖ ਪ੍ਰਤੀਯੋਗਤਾਵਾਂ ‘ਚ ਹਿੱਸਾ ਲਿਆ | ਇਸ ਮੌਕੇ ਵਿਦਿਆਰਥੀਆਂ ਨੇ ਅਧਿਆਪਕਾਂ ਨੂੰ  ਹੱਥੀਂ ਤਿਆਰ ਕਾਰਡ ਵੀ ਭੇਂਟ ਕੀਤੇ | ਇਸ ਮੌਕੇ ਬੋਲਦਿਆਂ ਸਕੂਲ ਦੇ ਐੱਮ. ਡੀ ਸੰਦੀਪ ਰਾਣਾ ਤੇ ਪਿ੍ੰਸੀਪਲ ਕੁਰਨੇਸ਼ ਨੰਦਾ ਨੇ ਕਿਹਾ ਕਿ ਚੰਗੇ ਸਮਾਜ ਦੀ ਸਿਰਜਣਾ ਲਈ ਅਧਿਆਪਕਾਂ ਨੂੰ  ਆਪਣੀ ਡਿਊਟੀ ਤਨਦੇਹੀ ਦੇ ਨਾਲ ਨਿਭਾਉਣੀ ਚਾਹੀਦੀ ਹੈ | ਇਸ ਮੌਕੇ ਨੇਹਾ, ਆਰਤੀ, ਪਰਮਜੀਤ ਕੌਰ, ਮਨੀਸ਼ਾ, ਅੰਜਲੀ, ਸੀਮਾ, ਪ੍ਰੀਤੀ, ਸਤਵਿੰਦਰ ਕੁਮਾਰ ਤੇ ਪ੍ਰਭਜੋਤ ਵੀ ਹਾਜ਼ਰ ਸਨ |

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਦਿ ਐਕਸ ਸਰਵਿਸਮੈਨ ਸੋਸ਼ਲ ਵੈਲਫੇਅਰ ਟਰੱਸਟ ਵਲੋਂ ਸਾਰਾਗੜ੍ਹੀ ਦਿਵਸ ਸਬੰਧੀ ਸਮਾਗਮ 13 ਨੂੰ ਖ਼ਾਲਸਾ ਕਾਲਜ ਵਿਖੇ ਕਰਵਾਇਆ ਜਾਵੇਗਾ
Next articleਪ੍ਰਸਿੱਧ ਮੰਚ ਸੰਚਾਲਕ ਬਲਦੇਵ ਰਾਹੀ ਪੁੱਜੇ ਕਨੇਡਾ